ਸਾਧੂ ਸਿੰਘ ਧਰਮਸੋਤ ਨੇ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ
ਨਵੀਆਂ ਨਿਯੁਕਤੀਆਂ ਨਾਲ ਦਫ਼ਤਰੀ ਅਮਲੇ ਦੀ ਘਾਟ ਹੋਵੇਗੀ ਪੂਰੀ ਐਸ.ਏ.ਐਸ. ਨਗਰ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਅੰਬੇਦਕਰ ਭਵਨ ਫ਼ੇਜ਼ 3ਬੀ2 ਵਿੱਚ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ। ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ […]




