ਪੰਜਾਬ ਦੀ ਆਰਥਿਕ ਵਿਵਸਥਾ ਨੂੰ ਹੁਲਾਰਾ ਦੇਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੇਦਾਰੀ
ਆਈ.ਓ.ਸੀ ਵਲੋਂ ਸਹਿਕਾਰਤਾ ਮੰਤਰੀ ਦੀ ਹਾਜ਼ਰੀ ਵਿਚ ਗੁਰਦਾਸਪੁਰ, ਨਕੋਦਰ ਅਤੇ ਭੋਗਪੁਰ ਖੰਡ ਮਿੱਲਾਂ ਵਿਖੇ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਲੈਟਰ ਆਫ਼ ਇੰਟੈਂਟ ਸੌਂਪਿਆ ਗਿਆ ਚੰਡੀਗੜ – ”ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ, ਪੰਜਾਬ ਵਲੋਂ ਆਪਸੀ ਸਹਿਯੋਗ ਨਾਲ ਰਲ਼ ਕੇ ਕੰਮ ਕਰਨਾ ਪੰਜਾਬ ਦੇ ਅਰਥਚਾਰੇ ਦੀ ਮਜ਼ਬੂਤੀ ਲਈ ਇਕ ਸ਼ੁੱਭ ਸੰਕੇਤ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ […]




