ਅਫਗਾਨਿਸਤਾਨ ਨੂੰ 1250 ਕਰੋੜ ਡਾਲਰ ਦੀ ਮਦਦ ਦੇਵੇਗਾ ਅਮਰੀਕਾ
ਅਮਰੀਕਾ ਨੇ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਦੇ ਤੌਰ ‘ਤੇ 1250 ਕਰੋੜ ਡਾਲਰ ਦੀ ਵਾਧੂ ਰਕਮ ਦੇਣ ਦਾ ਐਲਾਨ ਕੀਤਾ ਹੈ। ਅਮਰੀਕੀ ਦੂਤਘਰ ਨੇ ਮੰਗਲਵਾਰ ਨੂੰ ਆਖਿਆ ਕਿ ਇਸ ਦਾ ਉਦੇਸ਼ ਅੰਦਰੂਨੀ ਰੂਪ ਤੋਂ ਬੇਘਰ ਲੋਕ, ਹੜ੍ਹ ਪ੍ਰਭਾਵਿਤ ਭਾਈਚਾਰਿਆਂ ਅਤੇ ਸਵਦੇਸ਼ ਤੋਂ ਵਾਪਸ ਅਫਗਾਨ ਆਉਣ ਵਾਲੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ। ਇਸ ਵਿੱਤ ਸਾਲ […]




