April 24, 2026

ਸ੍ਰੀਸੰਤ ’ਤੇ ਅਗਲੇ ਸਾਲ ਪਾਬੰਦੀ ਹੋਵੇਗੀ ਖ਼ਤਮ

ਬੀਸੀਸੀਆਈ ਦੇ ਲੋਕਪਾਲ ਡੀਕੇ ਜੈਨ ਨੇ ਆਦੇਸ਼ ਦਿੱਤਾ ਹੈ ਕਿ ਕਥਿਤ ਸਪਾਟ ਫਿਕਸਿੰਗ ਮਾਮਲੇ ਵਿੱਚ ਦਾਗ਼ੀ ਤੇਜ਼ ਗੇਂਦਬਾਜ਼ ਐੱਸ ਸ੍ਰੀਕਾਂਤ ਦੀ ਪਾਬੰਦੀ ਅਗਲੇ ਸਾਲ ਅਗਸਤ ਵਿੱਚ ਖ਼ਤਮ ਹੋ ਜਾਵੇਗੀ ਕਿਉਂਕਿ ਉਹ ਛੇ ਸਾਲ ਤੋਂ ਚੱਲੀ ਆ ਰਹੀ ਪਾਬੰਦੀ ਕਾਰਨ ਆਪਣਾ ਸਰਵੋਤਮ ਦੌਰ ਪਹਿਲਾਂ ਹੀ ਗੁਆ ਚੁੱਕਿਆ ਹੈ।ਬੀਸੀਸੀਆਈ ਨੇ ਸ੍ਰੀਸੰਤ ’ਤੇ ਅਗਸਤ 2013 ਵਿੱਚ ਪਾਬੰਦੀ ਲਾਈ […]

ਪੁੰਛ ਵਿੱਚ ਪਾਕਿਸਤਾਨੀ ਫੌਜ ਵਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

ਜੰਮੂ – ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿੱਚ ਕੰਟਰੋਲ ਰੇਖਾ ਨੇੜੇ ਮੋਹਰੀ ਚੌਂਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਰਟਾਰ ਦਾਗੇ ਅਤੇ ਗੋਲੀਬਾਰੀ ਕੀਤੀ| ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਨੇੜੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਸਵੇਰੇ ਕਰੀਬ 11 ਵਜੇ ਸਰਹੱਦ ਪਾਰ ਗੋਲੀਬਾਰੀ ਕੀਤੀ| ਪਾਕਿਸਤਾਨੀ ਫੌਜ ਵਲੋਂ ਕੀਤੀ ਜਾ ਰਹੀ […]

ਆਈ ਐਨ ਐਕਸ ਕੇਸ ਵਿਚ ਪੀ ਚਿਦਾਂਬਰਮ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖਾਰਿਜ

ਨਵੀਂ ਦਿੱਲੀਂ – ਦਿੱਲੀ ਹਾਈ ਕੋਰਟ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਵਲੋਂ ਆਈ.ਐਨ.ਐਕਸ. ਮੀਡੀਆ ਕੇਸ ਵਿਚ ਦਿੱਤੀ ਪੇਸ਼ਗੀ ਜ਼ਮਾਨਤ ਦੀ ਅਰਜੀ ਖਾਰਿਜ ਕਰ ਦਿੱਤੀ| ਕੋਰਟ ਤੋਂ ਸਾਬਕਾ ਵਿੱਤ ਮੰਤਰੀ ਨੇ 3 ਦਿਨ ਦੀ ਮੋਹਲਤ ਮੰਗੀ ਹੈ| ਪੇਸ਼ਗੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਈ.ਡੀ. ਅਤੇ ਸੀ.ਬੀ.ਆਈ. ਜਲਦ ਹੀ ਚਿਦਾਂਬਰਮ ਨੂੰ […]