April 24, 2026

ਸਮਾਜ ਲਈ ਖਤਰਨਾਕ ਹੈ ਵੱਧਦੀ ਅਸਹਿਣਸ਼ੀਲਤਾ ਅਤੇ ਮੌਬ ਲਿੰਚਿੰਗ : ਮਨਮੋਹਨ ਸਿੰਘ

ਨਵੀਂ ਦਿੱਲੀਂ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਕਿ ਵੱਧਦੀ ਅਸਹਿਣਸ਼ੀਲਤਾ, ਫਿਰਕੂ ਧਰੁਵੀਕਰਨ ਅਤੇ ਮੌਬ ਲਿੰਚਿੰਗ ਦੀਆਂ ਘਟਨਾਵਾਂ ਕਾਰਨ ਸਾਡੀ ਰਾਜਨੀਤੀ ਅਤੇ ਸਮਾਜ ਨੂੰ ਨੁਕਸਾਨ ਹੋ ਰਿਹਾ ਹੈ| ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੀ 75ਵੀਂ ਜਯੰਤੀ ਤੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਰਾਜੀਵ ਗਾਂਧੀ ਸ਼ਾਂਤੀ, ਏਕੀਕਰਨ ਅਤੇ ਫਿਰਕੂ […]

ਐਨ.ਜੀ.ਟੀ. ਮੋਨੀਟੀਰਿੰਗ ਕਮੇਟੀ ਵਲੋਂ ਦਰਿਆਵਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਬਣਾਉਣ ਦਾ ਦਿੱਤਾ ਸੱਦਾ

ਸਮਾਜਿਕ, ਧਾਰਮਿਕ ਅਤੇ ਐਨ.ਜੀ.ਓਜ਼ ਨੂੰ ਬੁੱਢਾ ਨਾਲੇ ਦੀ ਸਫਾਈ ਕਰਨ ਲਈ ਪੀ.ਪੀ.ਸੀ.ਬੀ ਅਤੇ ਐਮ.ਸੀ. ਲੁਧਿਆਣਾ ਦਾ ਸਹਿਯੋਗ ਦੇਣ ਲਈ ਕਿਹਾ ਚੰਡੀਗੜ – ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਬਣਾਈ ਨਿਗਰਾਨੀ ਕਮੇਟੀ ਨੇ ਪੰਜਾਬ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੱਦੇਨਜ਼ਰ ਦਰਿਆਵਾਂ ਦੀ ਸਫਾਈ ਕਰਨ ਲਈ ਸੁਚੱਜੀ ਪ੍ਰਣਾਲੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਥੇ ਮੈਗਸਿਪਾ […]

ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਹਲਫ਼ ਦਿਵਾਇਆ

ਚੰਡੀਗੜ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਨਵ-ਨਿਯੁਕਤ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਨੇ ਪੀ.ਪੀ.ਐਸ.ਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਜਦਕਿ ਮੋਹਾਲੀ ਦੇ ਵਧੀਕ ਜ਼ਿਲਾ ਤੇ […]