ਪ੍ਰਧਾਨ ਮੰਤਰੀ ਨੇ ‘ਫਿੱਟ ਇੰਡੀਆ ਮੁਹਿੰਮ’ ਦੀ ਕੀਤੀ ਸ਼ੁਰੂਆਤ
ਖੇਡ ਦਾ ਫਿੱਟਨੈਸ ਨਾਲ ਹੈ ਡੂੰਘਾ ਰਿਸ਼ਤਾ : ਮੋਦੀ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਦਿੱਲੀ ਵਿਖੇ ਇੰਦਰਾ ਗਾਂਧੀ ਸਟੇਡੀਅਮ ’ਚ ‘ਫਿੱਟ ਇੰਡੀਆ ਮੁਹਿੰਮ’ ਦੀ ਸ਼ੁਰੂਆਤ ਕੀਤੀ। ਖੇਡ ਦਿਵਸ ਦੇ ਮੌਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਖੇਡ ਮੰਤਰੀ ਕਿਰੇਨ ਰਿਜਿਜੂ ਵੀ ਮੌਜੂਦ ਰਹੇ। ਦੇਸ਼ ਭਰ […]




