ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਬੱਤ ਸਿਹਤ ਬੀਮਾ ਸਕੀਮ ਦਾ ਆਗਾਜ਼
ਰਾਜੀਵ ਗਾਂਧੀ ਦੀ 75ਵੀਂ ਜਨਮ ਵਰੇਗੰਢ ਨੂੰ ਕੀਤਾ ਸਮਰਪਿਤ ਐਸ.ਏ.ਐਸ. ਨਗਰ ਮੁਹਾਲੀ – ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨਾਂ ਦੀ 75ਵੀਂ ਜਨਮ ਵਰੇਗੰਢ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਰਕਾਰ ਦੀ ਮਹੱਤਵਪੂਰਨ ਸਿਹਤ ਬੀਮਾ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਆਗਾਜ਼ ਕੀਤਾ ਜਿਸ ਨਾਲ 46 […]




