April 24, 2026

ਹਰਿਆਣਾ ਦੇ ਮੁੱਖ ਮੰਤਰੀ ਨੇ ਅੰਬਾਲਾ ਵਿਚ 3816 ਲੱਖ ਰੁਪਏ ਦੀ ਵੱਖ-ਵੱਖ ਪਰਿਯੋਜਨਾਵਾਂ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਪਣੀ ਜਨ ਆਸ਼ੀਰਵਾਦ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅੰਬਾਲਾ ਦੇ ਪੀ.ਡਬਲਯੂ.ਡੀ. ਰੈਸਟ ਹਾਊਸ ਤੋਂ ਅੰਬਾਲਾ ਦੇ ਨਿਵਾਸੀਆਂ ਨੂੰ ਲਗਭਗ 3816 ਲੱਖ ਰੁਪਏ ਦੀ ਵੱਖ-ਵੱਖ ਪਰਿਯੋਜਨਾਵਾਂ ਦਾ ਉਦਘਾਟਨ ਕਰਕੇ ਤੋਹਫ਼ਾ ਦਿੱਤੀ|ਮੁੱਖ ਮੰਤਰੀ ਨੇ ਅੱਜ ਅੰਬਾਲਾ ਵਿਚ ਸ਼ਹਿਜਾਦ ਪੁਰ ਬਾਰਾਗੜ ਵਿਚ ਸਰਕਾਰੀ ਮਹਿਲਾ ਕਾਲਜ ਭਵਨ ਦਾ ਉਦਘਾਟਨ […]

ਮਨਪ੍ਰੀਤ ਬਾਦਲ ਵੱਲੋਂ ਪੰਜਾਬ ਵਾਸੀਆਂ ਨੂੰ ਵਾਤਾਵਰਨ ਬਚਾਉਣ ਲਈ ਦਿਲ-ਟੁੰਬਵੀਂ ਅਪੀਲ

ਪਰਾਲੀ ਨਾ ਸਾੜ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਸੱਦਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ […]

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਉੱਤਰ ਪ੍ਰਦੇਸ਼ ਦੇ ਆਚੋਲੀਆ ’ਚ ਸੰਗਤ ਨੇ ਦਿਖਾਇਆ ਉਤਸ਼ਾਹ

ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਨੇ ਕੀਤੀ ਅੱਗੇ ਰਵਾਨਗੀ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਜਿਉਂ ਹੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਆਚੋਲੀਆ ਸ਼ਾਹਜਹਾਨਪੁਰ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਇਆ ਤਾਂ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਹਾਜ਼ਰ ਭਰ ਕੇ ਸ਼ਰਧਾ […]