September 20, 2026

ਬਾਲਾਕੋਟ ਮਗਰੋਂ ਪਾਕਿ ਨਾਲ ਦੋ-ਦੋ ਹੱਥ ਕਰਨ ਲਈ ਤਿਆਰ ਸੀ: ਰਾਵਤ

ਬਾਲਾਕੋਟ ’ਚ ਹਵਾਈ ਹਮਲੇ ਦੌਰਾਨ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਸਪੱਸ਼ਟ ਸ਼ਬਦਾਂ ’ਚ ਸਰਕਾਰ ਨੂੰ ਆਖ ਦਿੱਤਾ ਸੀ ਕਿ ਭਾਰਤੀ ਫ਼ੌਜ ਪਾਕਿਸਤਾਨ ਦੇ ਕਿਸੇ ਵੀ ਮੈਦਾਨੀ ਹਮਲੇ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਦੁਸ਼ਮਣ ਨਾਲ ਉਸ ਦੇ ਇਲਾਕੇ ’ਚ ਦਾਖ਼ਲ ਹੋ ਕੇ ਲੋਹਾ ਲਿਆ ਜਾਵੇਗਾ। ਫ਼ੌਜ ਦੇ ਸੂਤਰਾਂ ਨੇ ਖ਼ਬਰ […]

‘ਕਸ਼ਮੀਰ ਨੂੰ ਅਫ਼ਗ਼ਾਨ ਸ਼ਾਂਤੀ ਅਮਲ ਨਾਲ ਜੋੜਨਾ ਗੈਰਜ਼ਿੰਮੇਵਰਾਨਾ ਯਤਨ’

ਵਾਸ਼ਿੰਗਟਨ – ਅਫ਼ਗ਼ਾਨਿਸਤਾਨ ਨੇ ਪਾਕਿਸਤਾਨ ਵੱਲੋਂ ਕਸ਼ਮੀਰ ਮਸਲੇ ਨੂੰ ਅਫ਼ਗ਼ਾਨ ਸ਼ਾਂਤੀ ਅਮਲ ਨਾਲ ਜੋੜਨ ਨੂੰ ‘ਲਾਪ੍ਰਵਾਹੀ ਤੇ ਗੈਰਜ਼ਿੰਮੇਵਾਰਾਨਾ’ ਯਤਨ ਕਰਾਰ ਦਿੱਤਾ ਹੈ। ਕਾਬੁਲ ਨੇ ਕਿਹਾ ਕਿ ਉਸ ਨੇ ਮੁਲਕ ਵਿੱਚ ਹਿੰਸਾ ਨੂੰ ਲਮਕਾਉਣ ਦੇ ‘ਭੈੜੇ ਇਰਾਦੇ’ ਲਈ ਵੀ ਇਸਲਾਮਾਬਾਦ ਨੂੰ ਭੰਡਿਆ ਹੈ। ਦੱਸਣਾ ਬਣਦਾ ਹੈ ਕਿ ਅਮਰੀਕਾ ਵਿੱਚ ਇਸਲਾਮਾਬਾਦ ਦੇ ਸਫ਼ੀਰ ਅਸਦ ਮਜੀਦ ਖ਼ਾਨ ਨੇ […]

ਅਫ਼ਗ਼ਾਨਿਸਤਾਨ ’ਚ ਲੜੀਵਾਰ ਧਮਾਕੇ, ਦਰਜਨਾਂ ਜ਼ਖ਼ਮੀ

ਅਫ਼ਗ਼ਾਨਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਮੁਲਕ ਦੇ ਪੂਰਬੀ ਹਿੱਸੇ ਵਿੱਚ ਵਸੇ ਜਲਾਲਾਬਾਦ ਸ਼ਹਿਰ ਵਿੱਚ ਹੋਏ ਲੜੀਵਾਰ ਧਮਾਕਿਆਂ ਵਿੱਚ ਦਰਜਨਾਂ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ। ਨੰਗਰਹਾਰ ਸੂਬੇ ਦੇ ਰਾਜਪਾਲ ਦੇ ਤਰਜਮਾਨ ਅਤਾਉੱਲ੍ਹਾ ਖੋਗਯਾਨੀ ਨੇ ਕਿਹਾ ਕਿ ਜਲਾਲਾਬਾਦ ਸ਼ਹਿਰ ਅੰਦਰ ਤੇ ਬਾਹਰ ਦਸ ਧਮਾਕੇ ਹੋਣ ਦੀ ਰਿਪੋਰਟ ਹੈ ਤੇ ਜ਼ਖ਼ਮੀਆਂ ਦੀ ਗਿਣਤੀ […]