August 1, 2026

ਲੰਮਾ ਸਮਾਂ ਕੌਮਾਂਤਰੀ ਕ੍ਰਿਕਟ ਖੇਡਣ ਬਾਰੇ ਕਦੇ ਸੋਚਿਆ ਨਹੀਂ ਸੀ: ਕੋਹਲੀ

ਦੁਨੀਆਂ ਦੇ ਸਰਵੋਤਮ ਬੱਲੇਬਾਜ਼ਾਂ ਵਿੱਚ ਸ਼ੁਮਾਰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕੌਮਾਂਤਰੀ ਕ੍ਰਿਕਟ ਵਿੱਚ 11 ਸਾਲ ਪੂਰੇ ਕਰਨ ’ਤੇ ਕਿਹਾ ਕਿ ਉਨ੍ਹਾਂ ਨੇ ਕਦੇ ਇਸ ਤੋਂ ਵੱਧ ਦੀ ਉਮੀਦ ਨਹੀਂ ਕੀਤੀ ਸੀ। ਕੋਹਲੀ ਨੇ 2008 ਵਿੱਚ ਕੌਮਾਂਤਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਸ ਨੇ ਸੋਸ਼ਲ ਮੀਡੀਆ ’ਤੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ। ਕੋਹਲੀ […]

ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ‘ਕਮਲਾਵਤੀ ਭਾਸਕਰ ਪੁਰਸਕਾਰ-2019’ ਨਾਲ ਸਨਮਾਨਿਤ

ਮਾਰਕਫੈਡ ਅਤੇ ਸੰਵਾਦ ਸਾਹਿਤ ਮੰਚ ਚੰਡੀਗੜ ਵਲੋਂ ਸਮਾਗਮ ਦਾ ਆਯੋਜਨ ਚੰਡੀਗੜ – ‘ਲੇਖਕ ਅਤੇ ਬੁੱਧੀਜੀਵੀ ਸਮਾਜ ਦੇ ਅਨਿੱਖੜੇਂ ਅੰਗ ਹੁੰਦੇ ਹਨ ਜੋ ਆਪਣੀਆਂ ਸਾਹਿਤਕ ਰਚਨਾਵਾਂ ਵਿਚ ਵੱਖ-ਵੱਖ ਮਨੁੱਖੀ ਮਨੋਭਾਵਾਂ ਨੂੰ ਪੇਸ਼ ਕਰਦੇ ਹਨ ਅਤੇ ਉਹਨਾਂ ਨੂੰ ਸਮਾਜ ਦਾ ਅਕਸ ਵੀ ਮੰਨਿਆ ਜਾਂਦਾ ਹੈ।’ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਨ ਰੂਜਮ ਵਲੋਂ ਪ੍ਰਸਿੱਧ ਲੇਖਕ […]

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਰੂਪਨਗਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ […]