September 21, 2026

ਟੈਸਟ ਦਰਜਾਬੰਦੀ: ਕੋਹਲੀ ਦੀ ਸਰਦਾਰੀ ਨੂੰ ਸਮਿੱਥ ਤੋਂ ਖ਼ਤਰਾ

ਭਾਰਤੀ ਕਪਤਾਨ ਵਿਰਾਟ ਕੋਹਲੀ ਦੀ ਆਈਸੀਸੀ ਟੈਸਟ ਬੱਲੇਬਾਜ਼ੀ ਦਰਜਾਬੰਦੀ ਵਿੱਚ ਸਰਦਾਰੀ ਖ਼ਤਰੇ ਵਿੱਚ ਪੈ ਗਈ ਹੈ। ਆਸਟਰੇਲਿਆਈ ਬੱਲੇਬਾਜ਼ ਸਟੀਵ ਸਮਿੱਥ ਨੇ ਤਾਜ਼ਾ ਜਾਰੀ ਕੀਤੀ ਦਰਜਾਬੰਦੀ ਵਿੱਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੂੰ ਪਛਾੜ ਕੇ ਦੂਜਾ ਸਥਾਨ ਮੱਲ ਲਿਆ ਹੈ। ਉਹ ਹੁਣ ਚੋਟੀ ’ਤੇ ਕਾਬਜ਼ ਵਿਰਾਟ ਕੋਹਲੀ ਨੂੰ ਪਛਾੜਣ ਤੋਂ ਸਿਰਫ਼ ਨੌਂ ਅੰਕ ਦੂਰ ਹੈ।ਭਾਰਤੀ ਕਪਤਾਨ […]

ਰਾਜਨੀਤੀ ਛੱਡਣ ਲਈ ਤਿਆਰ ਹਾਂ : ਹੁੱਡਾ

ਨਵੀਂ ਦਿੱਲੀ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੂਪਿੰਦਰ ਸਿੰਘ ਹੁੱਡਾ ਨੇ ਕਾਂਗਰਸ ਛੱਡਣ ਦਾ ਮਨ ਬਣਾ ਲਿਆ ਹੈ| ਉਨ੍ਹਾਂ ਨੇ ਪਹਿਲਾਂ ਧਾਰਾ-370 ਤੇ ਕਾਂਗਰਸ ਦੀ ਲੀਡਰਸ਼ਿਪ ਦੇ ਰੁਖ ਤੋਂ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਪਾਰਟੀ ਰਸਤੇ ਤੋਂ ਭਟਕ ਗਈ ਹੈ ਅਤੇ ਹੁਣ ਅੱਗੇ ਦਾ ਰਸਤਾ ਤੈਅ ਕਰਨ ਲਈ ਇਕ ਕਮੇਟੀ […]

ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਪਹੁੰਚ ਕੇ ਕੀਤਾ ਵੋਟਰਾਂ ਦਾ ਧੰਨਵਾਦ

ਫਿਰੋਜ਼ਪੁਰ – ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਵੋਟਰਾਂ ਦਾ ਧੰਨਵਾਦ ਕਰਨ ਲਈ ਚੰਦਨ ਪੈਲੇਸ ਪਹੁੰਚੇ। ਇੱਥੇ ਫਿਰੋਜ਼ਪੁਰ ਦਿਹਾਤੀ ਦੇ 20 ਪਿੰਡਾਂ ਦਾ ਸਾਂਝਾ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਅਕਾਲੀ ਵਰਕਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਸ. […]