April 24, 2026

ਮਹਾਰਾਸ਼ਟਰ ਵਿੱਚ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 15 ਵਿਅਕਤੀਆਂ ਦੀ ਮੌਤ, 35 ਜ਼ਖਮੀ

ਧੁਲੇ – ਮਹਾਰਾਸ਼ਟਰ ਦੇ ਧੁਲੇ ਵਿੱਚ ਦਰਦਨਾਕ ਹਾਦਸੇ ਵਿੱਚ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ| ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ| ਇਹ ਹਾਦਸਾ ਮਹਾਰਾਸ਼ਟਰ ਟਰਾਂਸਪੋਰਟ ਸੇਵਾ ਬੱਸ ਅਤੇ ਕੰਟੇਨਰ ਦਰਮਿਆਨ ਹੋਈ ਟੱਕਰ ਨਾਲ ਹੋਇਆ| ਦੱਸਿਆ ਜਾ ਰਿਹਾ ਹੈ ਕਿ ਬੱਸ ਧੁਲੇ ਤੋਂ ਔਰੰਗਾਬਾਦ ਵੱਲ ਜਾ ਰਹੀ […]

ਨਵੀਂ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਮੁਲਕ ਦੇ ਵੱਖ ਵੱਖ ਸਭਿਆਚਾਰਾਂ, ਭਾਸ਼ਾਵਾਂ ਅਤੇ ਪਛਾਣਾਂ ਨੂੰ ਖੋਰਾ ਲੱਗਣ ਦਾ ਵੱਡਾ ਖ਼ਤਰਾ: ਤ੍ਰਿਪਤ ਬਾਜਵਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਨਵੀਂ ਸਿੱਖਿਆ ਨੀਤੀਆਂ ਦੀਆਂ ਖਾਮੀਆਂ ਨੂੰ ਦੂਰ ਕਰਨ ਲਈ ਹਰ ਪੱਧਰ ‘ਤੇ ਲੜਾਈ ਲੜੀ ਜਾਵੇਗੀ ਚੰਡੀਗੜ – ਕੇਂਦਰ ਸਰਕਾਰ ਵਲੋਂ ਨਵੀਂ ਸਿੱਖਿਆ ਨੀਤੀ ਸਬੰਧੀ ਜਾਰੀ ਕੀਤੇ ਗਏ ਖਰੜੇ ਬਾਰੇ ਕਈ ਤਰਾਂ ਦੇ ਖ਼ਦਸ਼ੇ ਜਾਹਰ ਕਰਦਿਆਂ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ […]

ਸਰਕਾਰੀਆ ਵੱਲੋਂ ਰੋਪੜ ਤੇ ਫਿਲੌਰ ਵਿੱਚ ਹੜਾਂ ਵਰਗੀ ਸਥਿਤੀ ਦਾ ਜਾਇਜ਼ਾ

ਅਧਿਕਾਰੀਆਂ ਨੂੰ ਰਾਹਤ ਤੇ ਬਚਾਅ ਕਾਰਜਾਂ ਵਿੱਚ ਕੋਈ ਕਸਰ ਨਾ ਛੱਡਣ ਦੇ ਹੁਕਮ ਚੰਡੀਗੜ – ਸੂਬੇ ਭਰ ਵਿੱਚ ਭਾਰੀ ਮੀਂਹ ਬਾਅਦ ਬਣੇ ਹੜ ਵਰਗੇ ਹਾਲਾਤ ਨਾਲ ਨਜਿੱਠਣ ਲਈ ਸੋਮਵਾਰ ਸਵੇਰੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਰੋਪੜ ਹੈੱਡ ਵਰਕਸ ਅਤੇ ਫਿਲੌਰ ਦਾ ਦੌਰਾ ਕੀਤਾ ਗਿਆ।ਰੋਪੜ ਹੈੱਡ ਵਰਕਸ ਦੇ ਦੌਰੇ ਦੌਰਾਨ ਸ੍ਰੀ ਸਰਕਾਰੀਆ ਨੇ […]