April 24, 2026

ਬਾਜਵਾ ਅਜੇ ਤਿੰਨ ਸਾਲ ਹੋਰ ਰਹਿਣਗੇ ਪਾਕਿ ਫੌਜ ਮੁਖੀ

ਪਾਕਿਸਤਾਨ ਸਰਕਾਰ ਨੇ ਦੇਸ਼ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਵਧਾ ਦਿੱਤਾ ਹੈ। ਪਾਕਿਸਤਾਨੀ ਮੀਡੀਆ ਵਲੋਂ ਇਹ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਹੈ ਕਿ ਬਾਜਵਾ ਦਾ ਕਾਰਜਕਾਲ 3 ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਭੱਖੇ ਮਾਹੌਲ ਦੇ ਮੱਦੇਨਜ਼ਰ ਬਾਜਵਾ ਦੇ ਸੇਵਾਕਾਲ ਵਿਚ ਵਾਧਾ ਕੀਤਾ ਗਿਆ ਹੈ। ਪ੍ਰਧਾਨ […]

ਹਰਿਆਣਾ ਸਟੀਲਰਸ ਨੇ ਯੂ ਮੁੰਬਾ ਨੂੰ 30-27 ਨਾਲ ਹਰਾਇਆ

ਸਟਾਰ ਰੇਡਰ ਵਿਕਾਸ ਕੰਡੋਲਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਹਰਿਆਣਾ ਨੇ ਸੋਮਵਾਰ ਨੂੰ ਇੱਥੇ ਪੇਸ਼ੇਵਰ ਕਬੱਡੀ ਲੀਗ ਦੇ ਰੋਮਾਂਚਕ ਮੁਕਾਬਲੇ ‘ਚ ਯੂ ਮੁੰਬਾ ਨੂੰ 30-27 ਨਾਲ ਹਰਾਇਆ। ਹਰਿਆਣਾ ਟੀਮ ਦੀ ਜਿੱਤ ‘ਚ ਵਿਕਾਸ ਦੇ 9 ਅੰਕਾਂ ਦੀ ਭੂਮੀਕਾ ਅਹਿਮ ਰਹੀ। ਮੁੰਬਈ ਦਾ ਡਿਫੈਂਸ ਵੀ ਆਖਰੀ ਸਮੇਂ ਤਕ ਉਮੀਦ ਦੇ ਅਨੁਸਾਰ ਪ੍ਰਦਰਸ਼ਨ ਨਹੀਂ ਕਰ ਸਕਿਆ। ਸਟੀਲਰਸ ਦੀ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਪੱਜਦੀ ਸੰਗਤ ਨੂੰ ਤਪਸ਼ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲਾ

ਪਲਾਜਾ ਵਿਖੇ ਲਗਾਏ 25 ਛਾਂਦਾਰ ਬੂਟੇ, ਭਵਿੱਖ ਵਿਚ ਹੋਵੇਗਾ ਵਿਸਥਾਰ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਤਪਸ਼ ਤੋਂ ਬਚਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜਾ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਪਹਿਲੇ ਪੜਾਅ ਤਹਿਤ ਅੱਜ ਇਥੇ 25 ਛਾਂਦਾਰ ਬੂਟੇ ਲਗਾਏ ਗਏ ਅਤੇ […]