April 24, 2026

ਆਰੀਅਨਜ਼ ਵਿਖੇ ਲਾਅ ਅਤੇ ਐਗਰੀਕਲਚਰ ਦੇ ਦਾਖਲੇ ਦੀ ਆਖ਼ਰੀ ਤਰੀਕ 31 ਅਗਸਤ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਵਿਖੇ ਐਲਐਲਬੀ (3 ਸਾਲ), ਬੀਏ-ਐਲਐਲਬੀ (5 ਸਾਲ), ਬੀਐਸਸੀ (ਐਗਰੀਕਲਚਰ), ਡਿਪਲੋਮਾ (ਐਗਰੀਕਲਚਰ) ਕੋਰਸ ਵਿਚ ਦਾਖਲੇ ਦੀ ਆਖਰੀ ਤਾਰੀਖ ਬਿਨਾਂ ਲੇਟ ਫੀਸ ਜੁਰਮਾਨੇ ਤੋ 31 ਅਗਸਤ ਹੈ । ਸਾਰੇ ਕੋਰਸ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋ ਮਾਨਤਾ ਪਾੑਪਤ ਹਨ।ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਬੀ.ਫਾਰਮਾ, ਡੀ.ਫਾਰਮਾ […]

ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪੂਰਨਪੁਰ ਪੀਲੀਭੀਤ ਤੋਂ ਜਾਹੋ ਜਲਾਲ ਨਾਲ ਅੱਗੇ ਰਵਾਨਾ

ਸੰਗਤ ’ਚ ਭਾਰੀ ਉਤਸ਼ਾਹ, ਥਾਂ-ਥਾਂ ਸ਼ਾਨਦਾਰ ਸਵਾਗਤ ਅੰਮ੍ਰਿਤਸਰ – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਉੱਤਰ ਪ੍ਰਦੇਸ਼ ਦੇ ਪੀਲੀਭੀਤ ਅੰਦਰ ਪੈਂਦੇ ਗੋਮਤੀ ਪੁਲ ਪੂਰਨਪੁਰ ਤੋਂ ਖਾਲਸਈ ਜਾਹੋ ਜਲਾਲ ਨਾਲ ਅੱਗੇ ਰਵਾਨਾ ਹੋਇਆ। ਇਥੇ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਕੁਝ ਸਮੇਂ ਦੇ ਠਹਿਰਾਅ ਮਗਰੋਂ ਨਗਰ ਕੀਤਰਨ ਦੀ ਅਗਲੇ ਪੜਾਅ ਲਈ […]

ਭਾਰੀ ਬਾਰਿਸ਼ ਕਾਰਨ ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਲੋਕਾਂ ਦੀ ਮੱਦਦ ਲਈ ਤਿਆਰ

ਅੰਮ੍ਰਿਤਸਰ – ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧਣ ’ਤੇ ਜਾਰੀ ਕੀਤੇ ਗਏ ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਦੀ ਮੱਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਰਿਹਾਇਸ਼ ਤੇ ਲੰਗਰ ਆਦਿ […]