ਤੇਲੰਗਾਨਾ ਐਕਸਪ੍ਰੈਸ ਵਿੱਚ ਅੱਗ ਲੱਗਣ ਕਾਰਨ ਇਸ ਰੂਟ ਦੀਆਂ ਕਈ ਟਰੇਨਾਂ ਪ੍ਰਭਾਵਿਤ
ਨਵੀਂ ਦਿੱਲੀ – ਹਰਿਆਣਾ ਦੇ ਅਸੋਟੀ-ਵੱਲਭਗੜ੍ਹ ਦੇ ਨੇੜੇ ਤੇਲੰਗਾਨਾ ਐਕਸਪ੍ਰੈਸ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ ਵਿੱਚ ਸਾਰੇ ਯਾਤਰੀ ਸੁਰੱਖਿਅਤ ਹਨ। ਉੱਤਰੀ ਰੇਲਵੇ ਦੇ ਸੀ ਪੀ ਆਰ ਨੇ ਦੱਸਿਆ ਕਿ ਅੱਗ ਲੱਗਣ ਦੀ ਵਜ੍ਹਾ ਕਰ ਕੇ ਰੇਲ ਰੂਟ ਪ੍ਰਭਾਵਿਤ ਹੋਇਆ ਹੈ। ਮੌਕੇ ਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਗਈਆਂ […]




