April 24, 2026

ਬਿਹਤਰ ਬਣਨ ਦੀ ਕੋਸ਼ਿਸ਼ ਕਰ ਰਿਹਾ ਹਾਂ ਅਰਜੁਨ ਕਪੂਰ

ਅਦਾਕਾਰ ਅਰਜੁਨ ਕਪੂਰ ਨੇ ਕਿਹਾ ਹੈ ਕਿ ਉਹ ਬਿਹਤਰੀਨ ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਉਸ ਦੀ ਸਵਰਗੀ ਮਾਂ ਮੋਨਾ ਸ਼ੋਰੀ ਉਸ ਨੂੰ ਬਣਾਉਣਾ ਲੋਚਦੀ ਸੀ। ਅਦਾਕਾਰਾ ਦਿਵਿਆ ਦੱਤਾ ਨੇ ਟਵੀਟ ਕਰਕੇ ਅਰਜੁਨ ਵੱਲੋਂ ਦਿੱਤੇ ਗਏ ਇੰਟਰਵਿਊ ਦੀ ਸ਼ਲਾਘਾ ਕੀਤੀ ਹੈ। ਉਸ ਨੇ ਲਿਖਿਆ ਕਿ ਸਮਝਦਾਰੀ ਅਤੇ ਸੰਵੇਦਨਸ਼ੀਲਤਾ ਨਾਲ ਜੋ ਗੱਲ ਕੀਤੀ ਹੈ ਉਸ […]

ਏਮਜ਼ ’ਚ ਜੇਤਲੀ ਨੂੰ ਮਿਲਣ ਗਏ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਹਾਲ ਏਮਜ਼ ਵਿਚ ਜਾ ਕੇ ਜਾਣਿਆ। ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਏਮਜ਼ ਵਿਖੇ ਪੁੱਜੇ। ਉਨ੍ਹਾਂ ਕਿਹਾ ਕਿ ਅਰੁਣ ਜੇਤਲੀ ਨੂੰ ਮਿਲਣ ਏਮਜ਼ ਗਏ ਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ […]

ਹਾਂਗਕਾਂਗ ਦੇ ਅੰਦੋਲਨਕਾਰੀਆਂ ਨੇ ਸੜਕਾਂ ਉੱਤੇ ਲਿਆਂਦਾ ਹੜ੍ਹ’

ਹਾਂਗ ਕਾਂਗ ਵਿੱਚ ਸ਼ਹਿਰਵਾਸੀਆਂ ਦੇ ਵੱਧ ਅਧਿਕਾਰਾਂ ਦੀ ਲੜਾਈ ਲੜ ਰਹੇ ਅੰਦੋਲਨਕਾਰੀਆਂ ਨੇ ਐਤਵਾਰ ਨੂੰ ਆਪਣਾ ਅੰਦੋਲਨ ਹੋਰ ਪ੍ਰਚੰਡ ਕਰ ਦਿੱਤਾ ਹੈ ਅਤੇ ਇਸ ਦੇ ਸ਼ਾਂਤਮਈ ਚਿਹਰੇ ਮੋਹਰੇ ਨੂੰ ਬਰਕਰਾਰ ਰੱਖਿਆ। ਐਤਵਾਰ ਨੂੰ ਸ਼ਹਿਰ ਦੀਆਂ ਸੜਕਾਂ ਉੱਤੇ ਅੰਦੋਲਨਕਾਰੀਆਂ ਦਾ ਹੜ੍ਹ ਆ ਗਿਆ ਹੈ ਅਤੇ ਲੋਕਾਂ ਨੇ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਦੀ ਆਵਾਜ਼ ਨੂੰ ਬੁਲੰਦ […]