August 1, 2026

ਕਾਬੁਲ ਖੁਦਕੁਸ਼ ਬੰਬਾਰ ਵੱਲੋਂ ਕੀਤੇ ਧਮਾਕੇ ਕਾਰਨ 63 ਮੌਤਾਂ

ਇਥੋਂ ਦੇ ਵਿਆਹ ਸਮਾਗਮ ਵਿਚ ਖੁਦਕੁਸ਼ ਬੰਬਾਰ ਵਲੋਂ ਕੀਤੇ ਗਏ ਧਮਾਕੇ ਨਾਲ 63 ਜਣਿਆਂ ਦੀ ਮੌਤ ਹੋ ਗਈ ਤੇ 182 ਜ਼ਖ਼ਮੀ ਹੋ ਗਏ। ਇਹ ਬੰਬ ਧਮਾਕਾ ਪੱਛਮੀ ਕਾਬੁਲ ਵਿਚ ਉਸ ਵੇਲੇ ਹੋਇਆ ਜਦੋਂ ਅਮਰੀਕਾ ਵਲੋਂ ਅਫਗਾਨਿਸਤਾਨ ਵਿਚ ਫੌਜ ਦੀ ਨਫਰੀ ਘਟਾਉਣ ਲਈ ਤਾਲਿਬਾਨ ਨਾਲ ਸਮਝੌਤਾ ਆਖਰੀ ਪੜਾਅ ’ਤੇ ਹੈ। ਲਾੜੇ ਮੀਰਵਾਇਜ਼ ਨੇ ਸਥਾਨਕ ਤੋਲੋ ਨਿਊਜ਼ […]

ਭੂਟਾਨ ਦੇ ਨੌਜਵਾਨਾਂ ’ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭੂਟਾਨ ਦੌਰੇ ਦੇ ਆਖ਼ਰੀ ਦਿਨ ਅੱਜ ਉੱਥੋਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭੂਟਾਨ ਦੇ ਵਿਦਿਆਰਥੀਆਂ ਵਿਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ ਹੈ ਜੋ ਕਿ ਭਵਿੱਖੀ ਪੀੜ੍ਹੀਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।ਭੂਟਾਨ ਦੀ ਵੱਕਾਰੀ ਸ਼ਾਹੀ ਯੂਨੀਵਰਸਿਟੀ ਵਿਚ ਸ੍ਰੀ ਮੋਦੀ ਨੇ ਮੁਲਕ ਦੇ ‘ਰੌਸ਼ਨ ਦਿਮਾਗ’ ਭੂਟਾਨੀ ਨੌਜਵਾਨਾਂ ਨੂੰ ਸੰਬੋਧਨ […]

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸਾਰਿਆਂ ਨੂੰ ਸਿਹਤ ਬੀਮਾ ਦੇਣ ਲਈ ਲਾਂਚ ਕੀਤੀ ਮਹੱਤਵਪੂਰਨ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਵਿੱਚ ਪੱਤਰਕਾਰਾਂ ਨੂੰ ਵੀ ਕਵਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸਕੀਮ ਅਧੀਨ ਲੱਗਭੱਗ 4500 ਪੱਤਰਕਾਰਾਂ ਨੂੰ ਫਾਇਦਾ ਮਿਲੇਗਾ। ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ […]