ਹਿਮਾ ਦਾਸ ਤੇ ਮੁਹੰਮਦ ਅਨਸ ਨੇ ਸੋਨ ਤਗ਼ਮੇ ਜਿੱਤੇ
ਭਾਰਤ ਦੇ ਚੋਟੀ ਦੇ ਦੌੜਾਕ ਹਿਮਾ ਦਾਸ ਅਤੇ ਮੁਹੰਮਦ ਅਨਸ ਨੇ ਚੈੱਕ ਗਣਰਾਜ ਵਿੱਚ ਅਥਲੈਟਿਕੀ ਮਿਤਿੰਕ ਰੀਟਰ ਟੂਰਨਾਮੈਂਟ ਵਿੱਚ ਕ੍ਰਮਵਾਰ ਪੁਰਸ਼ ਅਤੇ ਮਹਿਲਾ 300 ਮੀਟਰ ਮੁਕਾਬਲੇ ਵਿੱਚ ਸੋਨ ਤਗ਼ਮੇ ਜਿੱਤੇ। ਦੋ ਜੁਲਾਈ ਤੋਂ ਯੂਰੋਪੀ ਮੁਕਾਬਲਿਆਂ ਵਿੱਚ ਇਹ ਹਿਮਾ ਦਾ ਛੇਵਾਂ ਸੋਨ ਤਗ਼ਮਾ ਹੈ। ਉਸ ਨੇ ਆਪਣਾ ਆਖ਼ਰੀ ਸੋਨ ਤਗ਼ਮਾ 20 ਜੁਲਾਈ ਨੂੰ ਚੈੱਕ ਗਣਰਾਜ ਦੇ […]




