ਸਿੰਧੂ ਨੂੰ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮੇ ਦੀ ਉਮੀਦ
ਦੋ ਵਾਰ ਉਪ ਜੇਤੂ ਰਹਿ ਚੁੱਕੀ ਭਾਰਤੀ ਸ਼ਟਲਰ ਪੀਵੀ ਸਿੰਧੂ ਨੂੰ ਸੋਮਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੀ ਬੀਡਬਲਯੂਐੱਫ ਵਿਸ਼ਵ ਚੈਂਪੀਅਨਸ਼ਿਪ ਵਿੱਚ ਇਸ ਵਾਰ ਸੋਨ ਤਗ਼ਮਾ ਜਿੱਤਣ ਦੀ ਉਮੀਦ ਹੈ।ਸਿੰਧੂ ਬੀਤੇ ਕੁੱਝ ਸਾਲਾਂ ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਲਗਾਤਾਰ ਦੋ ਚਾਂਦੀ ਅਤੇ ਦੋ ਕਾਂਸੀ ਦੇ ਤਗ਼ਮੇ ਜਿੱਤ ਕੇ ਲਗਾਤਾਰ ਪ੍ਰਦਰਸ਼ਨ ਕਰਨ ਵਾਲੀ ਖਿਡਾਰਨ, ਪਰ ਹੁਣ ਤੱਕ ਸੋਨ […]




