April 24, 2026

ਭਾਰਤੀ ਮਹਿਲਾ ਹਾਕੀ ਟੀਮ ਨੇ ਜਾਪਾਨ ਨੂੰ 2-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਮੇਜ਼ਬਾਨ ਜਾਪਾਨ ਤੇ 2-1 ਨਾਲ ਜਿੱਤ ਹਾਸਲ ਕਰਕੇ ਓਲੰਪਿਕ ਟੈਸਟ ਪ੍ਰਤੀਯੋਗਿਤਾ ਵਿੱਚ ਆਪਣੀ ਮੁਹਿੰਮ ਸ਼ੁਰੂ ਕੀਤੀ| ਭਾਰਤ ਨੇ ਪੈਨਲਟੀ ਕਾਰਨਰ ਮਾਹਿਰ ਗੁਰਜੀਤ ਕੌਰ ਦੀ ਮਦਦ ਨਾਲ ਨੌਵੇਂ ਹੀ ਮਿੰਟ ਵਿੱਚ ਬੜ੍ਹਤ ਬਣਾ ਲਈ ਸੀ ਪਰ ਮੇਜ਼ਬਾਨ ਟੀਮ ਨੇ 16ਵੇਂ ਮਿੰਟ ਵਿੱਚ ਅਕੀ ਮਿਤਸੁਹਾਸੀ ਦੇ ਮੈਦਾਨੀ ਗੋਲ ਨਾਲ 1-1 […]

ਪਦਮਸ਼੍ਰੀ’ ਐਵਾਰਡ ਨਾਲ ਸਨਮਾਨਿਤ ਦਾਮੋਦਰ ਗਣੇਸ਼ ਬਾਪਟ ਦਾ ਦੇਹਾਂਤ

ਕੁਸ਼ਟ ਰੋਗ ਪੀੜਤਾਂ ਦੇ ਇਲਾਜ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਮੁੜਵਸੇਬੇ ਲਈ ਜ਼ਿੰਦਗੀ ਸਮਰਪਿਤ ਕਰਨ ਵਾਲੇ ਸਮਾਜ ਸੇਵੀ ਦਾਮੋਦਰ ਗਣੇਸ਼ ਬਾਪਟ ਦਾ ਦਿਹਾਂਤ ਹੋ ਗਿਆ| ਲੰਬੇ ਸਮੇਂ ਤੋਂ ਬੀਮਾਰ ਚਲ ਰਹੇ 87 ਸਾਲਾ ਦਾਮੋਦਰ ਗਣੇਸ਼ ਬਾਪਟ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਸਥਿਤ ਹਸਪਤਾਲ ਵਿੱਚ ਆਖਰੀ ਸਾਹ ਲਿਆ| ਇੱਥੇ ਦੱਸ ਦੇਈਏ ਕਿ ਕੁਸ਼ਟ ਰੋਗੀਆਂ ਲਈ ਆਪਣੀ ਪੂਰੀ ਜ਼ਿੰਦਗੀ […]

ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ – ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਅੱਜ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ| ਜਾਣਕਾਰੀ ਮੁਤਾਬਕ ਪਾਕਿਸਤਾਨ ਨੇ ਅੱਜ ਸਵੇਰੇ 6.30 ਵਜੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ| ਹਾਲਾਂਕਿ ਭਾਰਤੀ ਫੌਜ ਨੇ ਵੀ ਪਾਕਿਸਤਾਨ ਦੀ ਇਸ ਹਰਕਤ ਦਾ ਮੂੰਹ-ਤੋੜ ਜਵਾਬ ਦਿੱਤਾ|