ਪਟਨ ਅਮਰਿੰਦਰ ਸਿੰਘ ਵੱਲੋਂ ਪੀ.ਆਈ.ਐਸ. ਗਵਰਨਿੰਗ ਕੌਂਸਲ ਲਈ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਪ੍ਰਵਾਨਗੀ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਮਨਜ਼ੂਰੀ ਦਿੱਤੀ ਹੈ ਜੋ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੀ ਗਵਰਨਿੰਗ ਕੌਂਸਲ ਦੇ ਮੈਂਬਰ ਹੋਣਗੇ। ਗਵਰਨਿੰਗ ਕੌਂਸਲ ਦਾ ਹਿੱਸਾ ਬਣਨ ਜਾ ਰਹੇ ਇਹ ਖਿਡਾਰੀ ਵੱਖ ਵੱਖ ਖੇਡਾਂ ਵਿੱਚ ਕੌਮਾਂਤਰੀ ਪੱਧਰ ਤੇ ਨਾਮਣਾ ਖੱਟ ਚੁੱਕੇ ਹਨ ਜਿਨ੍ਹਾਂ ਖਿਡਾਰੀਆਂ ਦੇ […]




