ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਦੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ ਰੋਕਣ […]




