August 1, 2026

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਵਾਸਤੇ ਸਰਕਾਰੀ ਨੌਕਰੀਆਂ ‘ਚ ਸਿੱਧੀ ਭਰਤੀ ਤੇ ਪਦ ਉਨਤੀ ਲਈ ਚਾਰ ਫ਼ੀਸਦੀ ਰਾਖਵਾਂਕਰਨ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਵਾਸਤੇ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਤੇ ਪਦ ਉਨਤੀ ਦੇ ਵਾਸਤੇ ਰਾਖਵਾਂਕਰਨ ਚਾਰ ਫ਼ੀਸਦੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਅਪੰਗ ਕਰਮਚਾਰੀਆਂ ਦੀ ਪਦ ਉਨਤੀ ਅਤੇ ਸਿੱਧੀ ਭਾਰਤੀ ਲਈ ਪਹਿਲਾਂ ਰਾਖਵਾਂਕਰਨ ਤਿੰਨ ਫ਼ੀਸਦੀ ਸੀ ਜੋ ਹੁਣ ਰਾਈਟਸ ਆਫ ਪਰਸਨਜ਼ ਵਿੱਦ ਡਿਸਅਬਿਲਟੀਜ਼ ਐਕਟ 2016 ਦੀ ਧਾਰਾ 34 ਦੇ ਹੇਠ […]

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਕਰਤਾਰਪੁਰ ਲਾਂਘੇ ਦੇ ਹਿੱਸੇ ਵਜੋਂ ‘ਗੁਰੂ ਨਾਨਕ ਬਗੀਚੀ’ ਤਿਆਰ ਕਰਨ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਲਾਲੇਖ ਪੱਥਰ ਉਸਾਰਨ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ•ਾਂ ਯਤਨਸ਼ੀਲ ਹੈ। ਇਸ ਰਣਨੀਤੀ ਤਹਿਤ ਪੰਜਾਬ ਦੇ ਸਹਿਕਾਰਤਾ ਤੇ ਜੇਲ•ਾਂ ਮੰਤਰੀ ਸ. […]

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇਕੱਤਰਤਾ

ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਇਸ ਸਬੰਧ ਵਿਚ ਅੱਜ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ […]