September 18, 2026

ਭਾਰਤ ਤੇ ਚੀਨ ਇਕ-ਦੂਜੇ ਦੀਆਂ ਤਰਜੀਹਾਂ ਦੀ ਕਦਰ ਕਰਨ: ਜੈਸ਼ੰਕਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਤੇ ਚੀਨ ਨੂੰ ਸਬੰਧ ਮਜ਼ਬੂਤ ਕਰਨ ਵੱਲ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਨੂੰ ਇਕ-ਦੂਜੇ ਦੀਆਂ ਤਰਜੀਹਾਂ ਦੀ ਕਦਰ ਕਰਨੀ ਚਾਹੀਦੀ ਹੈ ਤੇ ਵਖ਼ਰੇਵਿਆਂ ਨੂੰ ਘੱਟ ਕਰਨ ਦੇ ਯਤਨ ਕਰਨੇ ਚਾਹੀਦੇ ਹਨ। ਜੈਸ਼ੰਕਰ ਨੇ ਕਿਹਾ ਕਿ ਦੋਵਾਂ ਮੁਲਕਾਂ ਦੇ ਰਿਸ਼ਤੇ ‘ਐਨੇ ਉੱਚ ਪੱਧਰ ’ਤੇ […]

ਭਾਰਤੀ-ਅਮਰੀਕੀ ਸੰਸਦ ਰੋ ਖੰਨਾ ਪਾਕਿ ਕੌਕਸ ’ਚ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਨੇ ਸੰਸਦ ਦੇ ਪਾਕਿਸਤਾਨੀ ਕੌਕਸ ਵਿੱਚ ਸ਼ਾਮਲ ਹੋਣ ਮੌਕੇ ਕਿਹਾ ਕਿ ਉਹ ਅਮਰੀਕਾ ਅਤੇ ਭਾਰਤ ਦੇ ਮਜ਼ਬੂਤ ਰਿਸ਼ਤੇ, ਸ਼ਾਂਤੀ ਅਤੇ ਖੇਤਰ ਵਿੱਚ ਸਥਿਰਤਾ ਦੇ ਮੰਤਵਾਂ ਦੀ ਪੂਰਤੀ ਲਈ ਕੰਮ ਕਰਦੇ ਰਹਿਣਗੇ। ਦੂਜੀ ਵਾਰ ਡੈਮੋਕ੍ਰੈਟਿਕ ਪਾਰਟੀ ਦੀ ਸਿਲੀਕੌਨ ਵੈਲੀ ਤੋਂ ਨੁਮਾਇੰਦਗੀ ਕਰ ਰਹੇ ਰੋ ਖੰਨਾ ਪਹਿਲੇ ਭਾਰਤ-ਅਮਰੀਕੀ ਸੰਸਦ ਹਨ, ਜੋ ਪਾਕਿਸਤਾਨ […]

6 ਵਿਕਟਾਂ ਨਾਲ ਹਰਾ ਭਾਰਤ ਨੇ ਵਿੰਡੀਜ਼ ਨੂੰ ਕੀਤਾ 2-0 ਨਾਲ ਕਲੀਨ ਸਵੀਪ

ਕਪਤਾਨ ਵਿਰਾਟ ਕੋਹਲੀ ਦੇ ਲਗਾਤਾਰ ਦੂਸਰੇ ਸੈਂਕੜੇ ਦੀ ਬਦੌਲਤ ਵੈਸਟਇੰਡੀਜ਼ ਨੂੰ ਤੀਜੇ ਅਤੇ ਆਖਰੀ ਵਨ ਡੇ ਵਿਚ 6 ਵਿਕਟਾਂ ਨਾਲ ਹਰਾ ਕੇ ਟੀਮ ਇੰਡੀਆ ਨੇ ਸੀਰੀਜ਼ ਆਪਣੇ ਨਾਂ ਕਰ ਲਈ। ਬਾਰਿਸ਼ ਕਾਰਣ ਸੀਰੀਜ਼ ਦਾ ਪਹਿਲਾ ਮੈਚ ਰੱਦ ਹੋ ਗਿਆ ਸੀ। ਵੈਸਟ ਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਖਤਰਨਾਕ ਓਪਨਰ ਕ੍ਰਿਸ ਗੇਲ ਦੀਆਂ […]