January 15, 2025

ਬਲਾਕ ਪ੍ਰਧਾਨ ਗੁਰਤੇਜ ਮਚਾਕੀ ਵੱਲੋਂ ਡਾਕਟਰਾਂ ਦੀਆਂ ਦੁਕਾਨਾਂ ਦੀ ਚੈਕਿੰਗ

ਸਾਦਿਕ – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸਾਦਿਕ ਵੱਲੋਂ ਅੱਜ ਬਲਾਕ ਸਾਦਿਕ ਦੇ ਪ੍ਰਧਾਨ ਡਾ ਗੁਰਤੇਜ ਮਚਾਕੀ ਦੀ ਅਗਵਾਈ ਹੇਠ ਇਕ ਪੰਜ ਮੈਂਬਰੀ ਟੀਮ ਬਣਾਕੇ ਬਲਾਕ ਸਾਦਿਕ ਦੇ ਮੈਂਬਰਾਂ ਦੀਆਂ ਕਲੀਨਿੱਕਾ ਦੀ ਅਚਨਚੇਤ ਚੈਕਿੰਗ ਕੀਤੀ ਗਈ ਚੈਕਿੰਗ ਦੌਰਾਨ ਕਲੀਨਿਕੀ ਦੀ ਸਾਫ ਸਫਾਈ ਅਤੇ ਮੈਡੀਸਨ ਸਰਿੰਜ ਕੱਟਰ ਅਤੇ ਬੈਗਾ ਦੀ ਚੈਕਿੰਗ ਕੀਤੀ ਗਈ ਚੈਕਿੰਗ ਦੌਰਾਨ ਕਿਸੇ ਵੀ […]

ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਨੇ ਵੀ ਅਫਸੋਸ ਜ਼ਾਹਰ ਕੀਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 80 ਵਰਿਆਂ ਦੇ ਸਨ ਜੋ ਅੱਜ ਸਵੇਰੇ ਚੱਲ ਵਸੇ।ਸ੍ਰੀ ਠੁਕਰਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ […]

ਬ੍ਰਹਮ ਮਹਿੰਦਰਾ ਨੂੰ ਫੋਰਟਿਸ ਹਸਪਤਾਲ ‘ਚੋਂ ਮਿਲੀ ਛੁੱਟੀ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੈਂਪ ਆਫ਼ਿਸ ਤੋਂ ਕੰਮ ਸ਼ੁਰੂ ਕੀਤਾ ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ। ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਨੂੰ ਹਸਪਤਾਲ ਤੋਂ ਵਿਦਾਇਗੀ ਦਿੱਤੀ ਗਈ।ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਬ੍ਰਹਮ […]