May 27, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਵੱਲੋਂ ਤਿੰਨ ਯਾਦਗਾਰੀ ਸਿੱਕੇ ਜਾਰੀ

ਕਾਠਮੰਡੂ ’ਚ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਵਿਰਾਸਤ ਸਬੰਧੀ ਪੁਸਤਕ ਵੀ ਕੀਤੀ ਲੋਕ ਅਰਪਣ ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਨੇ ਸਤਿਕਾਰ ਵਜੋਂ ਤਿੰਨ ਯਾਦਗਾਰੀ ਸਿੱਕੇ ਜਾਰੀ ਕੀਤੇ ਹਨ। ਇਹ ਸਿੱਕੇ 2500, 1000 ਤੇ 100 ਰੁਪਏ ਦੇ ਹਨ। ਇਸ ਤੋਂ ਇਲਾਵਾ […]

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਈ ਲੌਂਗੋਵਾਲ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਸ੍ਰੀ ਕੇਪੀ ਸ਼ਰਮਾ ਓਲੀ ਨੂੰ ਦਿੱਤਾ ਸੱਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਾਲ ਨੇਪਾਲ ਵਿਚ ਸਿੱਖਾਂ ਦੇ ਧਾਰਮਿਕ ਮਸਲੇ ਵੀ ਵਿਚਾਰੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਸ੍ਰੀ ਕੇਪੀ ਸ਼ਰਮਾ ਓਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ […]

ਸ਼ਹੀਦ ਭਗਤ ਸਿੰਘ ਇੱਕ ਸੋਚ ਵਜੋਂ ਹਮੇਸ਼ਾ ਅਮਰ ਰਹੇਗਾ : ਰਾਣਾ ਕੇ.ਪੀ. ਸਿੰਘ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ 112ਵੀਂ ਜਨਮ ਵਰ੍ਹੇਗੰਢ ਮੌਕੇ ਸਰਧਾਂਜਲੀ ਚੰਡੀਗੜ੍ਹ – ਸ਼ਹੀਦੇ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੀ 112ਵੀਂ ਜਨਮ ਵਰ੍ਹੇਗੰਢ ‘ਤੇ ਸਰਧਾਂਜਲੀ ਭੇਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਅਜਿਹੀ ਸੋਚ ਹੈ, ਜੋ ਹਮੇਸ਼ਾ ਅਮਰ ਰਹੇਗੀ।ਇਸ ਮਹਾਨ ਦੇਸ਼ ਭਗਤ […]