May 27, 2026

ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੁਨੀਸ਼ ਤਿਵਾੜੀ, ਰਾਣਾ ਕੇ.ਪੀ. ਸਿੰਘ, ਅਤੇ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਚੰਡੀਗੜ – ਸ੍ਰੀ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਮੁਨੀਸ਼ ਤਿਵਾੜੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. […]

ਆਰੀਅਨਜ਼ ਦੇ ਫਾਰਮਾ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਵਿਜਿਟ ਅਤੇ ਸੈਮੀਨਾਰ ਦਾ ਆਯੋਜਨ

ਮੁਹਾਲੀ – ਸਿਧਾਂਤਕ ਗਿਆਨ ਦੇ ਨਾਲ ਵਿਹਾਰਕ ਗਿਆਨ ਗਿਆਨ ਅਤੇ ਤਜ਼ੁਰਬੇ ਵਾਲੀ ਸਿਖਲਾਈ ਪ੍ਰਦਾਨ ਕਰਨ ਲਈ, ਬੀ. ਫਾਰਮੇਸੀ ਅਤੇ ਡੀ. ਫਾਰਮੇਸੀ ਦੇ ਵਿਦਿਆਰਥੀਆਂ ਲਈ ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ ਨੇ ਇੰਟਰਸੈਲਰ ਟੈਸਟਿੰਗ ਸੈਂਟਰ ਪ੍ਰਾਈਵੇਟ ਲਿਮਟਿਡ, ਪੰਚਕੁਲਾ ਦਾ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਅਤੇ ਭਾਰਤ ਦੀ ਫਾਰਮਾਸੂਟਿਕਲ ਅਧਿਆਪਕ ਐਸੋਸੀਏਸ਼ਨ ਦੇ ਸਕੱਤਰ ਡਾ: ਸੁਰੇਸ਼ ਕੁਮਾਰ ਵੱਲੋ ਹਰਬਲ […]

ਸਰਕਾਰ ਨੂੰ ਸਵਿਕਾਰ ਕਰਨਾ ਚਾਹੀਦੈ ਕਿ ਦੇਸ਼ ਮੰਦੀ ਦੇ ਦੌਰ ’ਚ ਹੈ : ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਅਤੇ ਅਰਥਸ਼ਾਸਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਪੰਜ ਕਦਮ ਚੁੱਕਣ ਨਾਲ ਮੌਜੂਦਾ ਅਰਥ ਵਿਵਸਥਾ ਵਿੱਚ ਸੁਧਾਰਲਿਆਂਦਾ ਜਾ ਸਕਦਾ ਹੈ।ਸਾਬਕਾ ਪ੍ਰਧਾਨ ਮੰਤਰੀ ਨੇ ਮੌਜੂਦਾ ਆਰਥਿਕ ਸਥਿਤੀ ਲਈ ਨੋਟਬੰਦੀ ਅਤੇ ਜੀ.ਐਸ.ਟੀ.ਵਰਗੇ ਸਰਕਾਰੀ ਕਦਮਾਂ ਨੂੰ ਜ਼ਿੰਮੇਵਾਰ ਦੱਸਿਆ ਹੈ।ਇੱਕ ਇੰਟਰਵਿਊ ਵਿੱਚ ਮਨਮੋਹਨ ਸਿੰਘਨੇ ਕਿਹਾ ਕਿ ਪੰਜ ਤਰੀਕਿਆਂ ਨੂੰ ਲਾਗੂ ਕਰਨ ਤੋਂ ਪਹਿਲਾਂ ਇਹ […]