May 27, 2026

ਅੰਤਰਰਾਸ਼ਟਰੀ ਨਗਰ ਕੀਰਤਨ ਭੋਪਾਲ ਤੋਂ ਇੰਦੌਰ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੀ ਰਾਤ ਮੱਧ ਪ੍ਰਦੇਸ਼ ਦੇ ਭੋਪਾਲ ਪੁੱਜਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਥੇ ਪੁੱਜਣ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਵੀ ਸੰਗਤ […]

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਜਲੰਧਰ -ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਵਾਰਤਾ ਕਰਕੇ ਦੱਸਿਆ ਕੇ ਪਿਛਲੇ ਦਿਨੀ ਦੋ ਸਮਗਲਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਉਹਨਾਂ ਦੀ ਇੰਨਪੁਟ ਦੇ ਨਾਲ ਸਮਗਲਰ ਗਿ੍ਰਫਤਾਰ ਕੀਤਾ ਗਿਆ ਹੈ,ਜਿਸ ਕੋਲੋਂ ਇੱਕ ਪਿਸਤੌਲ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਕੇ,ਵੱਡੀ ਸਫਲਤਾ ਹਾਸਿਲ ਕੀਤੀ ਗਈ.ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ.ਜਲੰਧਰ ਪੁਲਿਸ ਨੇ ਹੁਣ […]

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਪੰਜਾਬ ਨੇ 1219.23 ਕਰੋੜ ਰੁਪਏ ਦੇ ਨੁਕਸਾਨ ਦੀ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ – ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੌਰਾ ਕੀਤਾ। ਮੋਹਾਲੀ ਦੇ ਆਈਐਸਬੀ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ […]