May 27, 2026

ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

ਆਈ.ਐੱਨ.ਐਕਸ. ਮੀਡੀਆ ਕੇਸ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਇਸ ਕੇਸ ‘ਚ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਕਰ ਰਿਹਾ ਹੈ। ਚਿਦਾਂਬਰਮ ਫਿਲਹਾਲ ਨਿਆਇਕ ਹਿਰਾਸਤ […]

ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ

ਨਵੀਂ ਦਿੱਲੀ – ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ‘ਚ ਕਿਹਾ ਗਿਆ ਕਿ ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਨਵਾਂ ਕਾਰਜਭਾਰ ਸੰਭਾਲ ਲਿਆ ਹੈ। ਮਿਸ਼ਰਾ ਪ੍ਰਧਾਨ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਸਨ ਅਤੇ ਕੈਬਨਿਟ ਮੰਤਰੀ […]

ਦਿਲਜੀਤ ਵੱਲੋਂ ਹਿਊਸਟਨ ਦਾ ਸ਼ੋਅ ਮੁਲਤਵੀ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਅਮਰੀਕਾ ’ਚ 21 ਸਤੰਬਰ ਨੂੰ ਹੋਣ ਵਾਲਾ ਆਪਣਾ ਸ਼ੋਅ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਫੈਡਰੇਸ਼ਨ ਆਫ ਵੈਸਟਰਨ ਸਿਨੇ ਐਂਪਲਾਈਜ਼ ਵੱਲੋਂ ਇਹ ਸ਼ੋਅ ਕਥਿਤ ਤੌਰ ’ਤੇ ਪਾਕਿਸਤਾਨੀ ਨਾਗਰਿਕ ਰੇਹਾਨ ਸਿਦੀਕੀ ਵੱਲੋਂ ਕਰਵਾਏ ਜਾਣ ਦੇ ਦੋਸ਼ ਲਾਏ ਜਾਣ ਕਾਰਨ ਕੀਤਾ ਹੈ।ਐੱਫਡਬਲਿਊਆਈਸੀਈ ਵੱਲੋਂ 31 ਅਗਸਤ ਨੂੰ […]