August 28, 2026

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

ਹਰਸਿਮਰਤ ਬਾਦਲ ਹੋਰਨਾ ਉੱਤੇ ਦੋਸ਼ ਲਾਉਣ ਤੋ ਪਹਿਲਾ ਆਪਣੀ ਪੀੜ੍ਹੀ ਹੇਠਾ ਸੋਟਾ ਫੇਰੇ ਚੰਡੀਗੜ੍ਹ – ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਗਏ ਦੋਸ਼ ਨੂੰ ਪੂਰੀ ਤਰ੍ਹਾ ਨਕਾਰਦਿਆ, ਪੰਜਾਬ ਦੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ […]

ਸੁਲਤਾਨਪੁਰ ਲੋਧੀ ਵਿਖੇ ਉਸਾਰੀ ਅਧੀਨ ਆਧੁਨਿਕ ਬੱਸ ਸਟੈਡ 30 ਸਤੰਬਰ ਤੱਕ ਮੁਕੰਮਲ ਹੋਵੇਗਾ: ਰਜ਼ੀਆ ਸੁਲਤਾਨਾ

5 ਕਰੋੜ 73 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ ਤਿਆਰ ਹੋਵੇਗਾ ਬੱਸ ਸਟੈਡ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇੱਕ ਨਵਾ ਤੇ ਆਧੁਨਿਕ ਬੱਸ ਸਟੈਡ 30 ਸਬੰਤਰ, 2019 ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਬੱਸ ਸਟੈਡ ਵਿਖੇ ਵਿਸ਼ਵ ਪੱਧਰੀ ਸਹੂਲਤਾ ਮੁਹੱਈਆ ਹੋਣਗੀਆ।ਪੰਜਾਬ […]

24 ਵਰ੍ਹਿਆ ਬਾਅਦ ਪੰਜਾਬ ਕਰੇਗਾ ਸੀਨੀਅਰ ਨੈਸ਼ਨਲ ਕੁਸ਼ਤੀ ਚੈਪੀਅਨਸ਼ਿਪ ਦੀ ਮੇਜ਼ਬਾਨੀ: ਕਰਤਾਰ ਸਿੰਘ

ਸੁਸ਼ੀਲ ਕੁਮਾਰ, ਬਜਰੰਗ ਪੂਨੀਆ, ਨਵਜੋਤ ਕੌਰ, ਵਿਨੇਸ਼ ਫੋਗਟ ਸਣੇ 1400 ਪਹਿਲਵਾਨ, ਕੋਚ ਤੇ ਆਫ਼ੀਸ਼ਿਅਲਜ਼ ਹਿੱਸਾ ਲੈਣਗੇ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 64ਵੀ ਲੜਕਿਆ ਅਤੇ 22ਵੀ ਲੜਕੀਆ ਦੀ ਸੀਨੀਅਰ ਨੈਸ਼ਨਲ ਕੁਸ਼ਤੀ ਚੈਪੀਅਨਸ਼ਿਪ 29 ਨਵੰਬਰ ਤੋ 1 ਦਸੰਬਰ ਤੱਕ ਪੀ.ਏ.ਪੀ. ਜਲੰਧਰ ਦੇ ਐਮ.ਐਸ. ਭੁੱਲਰ ਇੰਡੋਰ ਸਟੇਡੀਅਮ ਵਿਖੇ ਕਰਵਾਈ ਜਾ […]