May 7, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਟਾਡਾ ਕੈਦੀਆਂ ਨੂੰ ਰਿਹਾਅ ਕਰਨ ਸਬੰਧੀ ਸੂਬਾ ਸਰਕਾਰ ਦਾ ਪ੍ਰਸਤਾਵ ਪ੍ਰਵਾਨ ਕਰਨ ‘ਤੇ ਮੁੱਖ ਮੰਤਰੀ ਵੱਲੋਂ ਸ਼ਾਹ ਦਾ ਧੰਨਵਾਦ

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਿਹਾਸਕ ਮੌਕੇ ‘ਤੇ ਮਾਨਵਤਾਵਾਦੀ ਸਨੇਹ ਵਜੋਂ 550 ਕੈਦੀਆਂ ਨੂੰ ਰਿਹਾਅ ਕਰਨ ਲਈ ਸੂਬਾ ਸਰਕਾਰ ਦੇ ਫੈਸਲੇ ਦਾ ਐਲਾਨ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮੁਲਕ ‘ਚ 9 ਸਿੱਖ ਕੈਦੀਆਂ ਨੂੰ ਵਿਸ਼ੇਸ਼ ਮੁਆਫੀ ਦੇਣ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨ ਕਰਨ ਲਈ […]

ਚੋਣ ਕਮਿਸ਼ਨ ਵਲੋਂ ਕਰਨਾਟਕ ਦੀਆਂ 15 ਸੀਟਾਂ ਤੇ ਉਪ ਚੋਣਾਂ ਲਈ ਤਰੀਕਾਂ ਦਾ ਐਲਾਨ

ਬੈਂਗਲੁਰੂ – ਚੋਣ ਕਮਿਸ਼ਨ ਨੇ ਕਰਨਾਟਕ ਦੀਆਂ 15 ਸੀਟਾਂ ਤੇ ਹੋਣ ਵਾਲੀਆਂ ਉਪ ਚੋਣਾਂ ਲਈ ਨਵੀਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ| ਸੂਬੇ ਵਿੱਚ 5 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 9 ਦਸੰਬਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ| ਵੋਟਾਂ ਦੇ ਨਤੀਜੇ 11 ਦਸੰਬਰ ਨੂੰ ਆਉਣਗੇ| ਚੋਣ ਕਮਿਸ਼ਨ ਅਨੁਸਾਰ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ 11 ਤੋਂ 18 […]

ਜਲ ਸੈਨਾ ਵਿੱਚ ਸ਼ਾਮਲ ਹੋਈ ਆਈ. ਐਨ. ਐਸ. ਪਣਡੁੱਬੀ ਖੰਡੇਰੀ

ਮੁੰਬਈ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਅਤਿਆਧੁਨਿਕ ਆਈ. ਐਨ. ਐਸ. ਪਣਡੁੱਬੀ ਖੰਡੇਰੀ ਜਲ ਸੈਨਾ ਨੂੰ ਸੌਂਪ ਦਿੱਤੀ ਹੈ| ਇਸ ਪਣਡੁੱਬੀ ਨੂੰ ਦੁਸ਼ਮਣਾਂ ਲਈ ‘ਸਾਇਲੰਟ ਕਿਲਰ’ ਮੰਨਿਆ ਜਾ ਰਿਹਾ ਹੈ| ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਕੁਝ ਅਜਿਹੀ ਤਾਕਤ ਹੈ ਜੋ ਭਾਰਤ ਦੇ ਤੱਟੀ ਖੇਤਰ […]