August 27, 2026

ਦਲਿਤ ਮਹਿਲਾ ਨੂੰ ਦੁਆਈ ਐਸ. ਸੀ. ਕਮਿਸ਼ਨ ਨੇ ਝੂਠੀਆ ਸਿਕਾਇਤਾ ਤੋ ਨਿਜਾਤ

ਝੂਠੀਆ ਸ਼ਿਕਾਇਤਾ ਕਰਨ ਵਾਲਿਆ ਵਿਰੁਧ ਐਸ.ਸੀ. ਕਮਿਸ਼ਨ ਦੇ ਦਖਲ ਤੋ ਬਾਅਦ ਮਾਮਲਾ ਦਰਜ ਚੰਡੀਗੜ – ਕਪੂਰਥਲਾ ਜ਼ਿਲੇ ਦੀ ਵਸਨੀਕ ਇਕ ਦਲਿਤ ਵਿਧਵਾ ਮਹਿਲਾ ਨੂੰ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋ ਬਾਅਦ ਝੂਠੀਆ ਸਿਕਾਇਤਾ ਤੋ ਨਿਜਾਤ ਮਿਲ ਗਈ ਹੈ। ਪੰਜਾਬ ਰਾਜ ਅਨੂਸੂਚਿਤ ਜਾਤੀਆ ਕਮਿਸ਼ਨ ਦੇ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅੰਜੂ ਲ਼ੂਥਰਾ […]

ਸਿੱਖ ਭਾਵਨਾਵਾ ਨੂੰ ਠੇਸ ਪਹੁੰਚਾਉਣ ਵਾਲਿਆ ਵਿਰੁੱਧ ਕਾਰਵਾਈ ਹੋਵੇ- ਭਾਈ ਲੌਗੋਵਾਲ

ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਪੱਤਰ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਸਿੱਖ ਧਰਮ ਦੀਆ ਰਵਾਇਤਾ ਨੂੰ ਸੱਟ ਮਾਰਨ ਦੇ ਚਲਨ ਦਾ ਸਖ਼ਤ ਨੋਟਿਸ ਲਿਆ ਹੈ। ਹਾਲ ਹੀ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਜਿਸ ਵਿਚ ਸਿੱਖ ਰਵਾਇਤਾ ਦੀ ਤੌਹੀਨ ਕੀਤੀ ਗਈ ਹੈ, ਸਬੰਧੀ […]

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋ ਅੱਗੇ ਰਵਾਨਾ

ਅੰਮ੍ਰਿਤਸਰ -ਪਹਿਲੇ ਪਾਤਸ਼ਾਹ ਜੀ ਦੇ 550ਵੇ ਪ੍ਰਕਾਸ਼ ਪੁਰਬ ਸਬੰਧੀ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਮੱਧ ਪ੍ਰਦੇਸ਼ ਦੇ ਸ਼ਹਿਰ ਸਾਗਰ ਵਿਖੇ ਵਿਸ਼ਰਾਮ ਮਗਰੋ ਅੱਜ ਭੋਪਾਲ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸਾਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਵਾਨਗੀ ਤੋ ਪਹਿਲਾ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆ ਨੇ ਗੁਰਬਾਣੀ ਕੀਰਤਨ […]