ਪ੍ਰਧਾਨ ਮੰਤਰੀ ਵੱਲੋਂ ਭਾਰਤ–ਨਿਪਾਲ ਤੇਲ ਪਾਈਪਲਾਇਨ ਦਾ ਉਦਘਾਟਨ
ਨਵੀਂ ਦਿੱਲੀ – ਨਿਪਾਲ ਨਾਲ ਮੋਤੀਹਾਰੀ–ਅਮਲੇਖਗੰਜ ਪਾਈਪ ਲਾਈਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੰਗਲਵਾਰ ਨੂੰ ਉਦਾਘਟਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਈ 2019 ਵਿੱਚਭਾਰਤ ਦੀ ਨਿਪਾਲ ਦੇ ਪ੍ਰਧਾਨ ਮੰਤਰੀ ਯਾਤਰਾ ਦੌਰਾਨ, ਅਸੀਂ ਪੂਰੇ ਪ੍ਰਾਜੈਕਟ ਦੇ ਛੇਤੀ ਉਦਘਾਟਨ ਉੱਤੇ ਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ […]




