ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਰਵਾਂ ਉਤਸ਼ਾਹ- ਜਥੇਦਾਰ ਪੰਜੋਲੀ
ਜੱਬਲਪੁਰ ਤੋਂ ਅਗਲੇ ਪੜਾਅ ਸਾਗਰ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਵੀ ਸੰਗਤ […]




