ਮੋਦੀ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ : ਪ੍ਰਿਯੰਕਾ
ਨਵੀਂ ਦਿੱਲੀ – ਅਰਥ ਵਿਵਸਥਾ ਵਿੱਚ ਸੁਸਤੀ ਅਤੇ ਵਾਹਨਾਂ ਦੀ ਵਿਕਰੀ ਵਿੱਚ ਗਿਰਾਵਟ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਸਵਾਲ ਕੀਤਾ ਕਿ ਆਖਰ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ| ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਅਰਥ ਵਿਵਸਥਾ ਮੰਦੀ ਦੀ ਡੂੰਘੀ ਖੱਡ […]




