ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਾਂਝਾ ਇਜਲਾਸ ਬਲਾਉਣ ਦਾ ਮਤਾ ਪਾਸ
ਸੁਲਤਾਨਪੁਰ ਲੋਧੀ ’ਚ ਲਿਆ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਸੁਲਤਾਨਪੁਰ ਲੋਧੀ – ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ ਵਿਖੇ ਹੋਈ।ਦਰਅਸਲ, ਇਹ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰਸਮਰਪਿਤ ਸੀ। ਇਸੇ ਲਈ ਕੈਬਨਿਟ ਦੀ ਮੀਟਿੰਗ ਸੁਲਤਾਨਪੁਰ ਲੋਧੀ ਰੱਖਣ ਦਾ ਫ਼ੈਸਲਾ ਖ਼ੁਦ ਮੁੱਖਮੰਤਰੀ […]




