May 27, 2026

ਪਲਾਸਟਿਕ ਨੂੰ ਅਲਵਿਦਾ ਕਹਿਣ ਦਾ ਵੇਲਾ ਆਇਆ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਹੁਣ ਸਮਾਂ ਹੈ ਜਦੋਂ ਕੁੱਲ ਆਲਮ ਨੂੰ ਇਕਹਿਰੀ ਵਰਤੋ ਵਾਲੀ ਪਲਾਸਟਿਕ ਨੂੰ ਅਲਵਿਦਾ ਆਖ ਦੇਣੀ ਚਾਹੀਦੀ ਹੈ। ਸ੍ਰੀ ਮੋਦੀ ਧਰਾਤਲ ਨੂੰ ਮਾਰੂਥਲ ਬਣਨ ਤੋਂ ਰੋਕਣ ਦਾ ਸੱਦਾ ਦਿੰਦੀ ਸੰਯੁਕਤ ਰਾਸ਼ਟਰ ਦੀ ਕਨਵੈਨਸ਼ਨ (ਯੂਐੱਨਸੀਸੀਡੀ) ਨੂੰ ਸੰਬੋਧਨ ਕਰ ਰਹੇ ਸਨ। ਇਸ 14ਵੀਂ ਕਨਵੈਨਸ਼ਨ ਵਿੱਚ ਲਗਪਗ ਦੋ ਸੌ ਮੁਲਕਾਂ ਦੇ […]

ਮੁੱਖ ਮੰਤਰੀ ਵੱਲੋਂ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਮੁਲਕ ਦੇ ਚੌਥੇ ਡਿਜੀਟਲ ਜਾਂਚ ਸਿਖਲਾਈ ਤੇ ਅਧਿਐਨ ਕੇਂਦਰ ਦਾ ਉਦਘਾਟਨ

ਸਰਹੱਦ ਪਾਰੋਂ ਹੁੰਦੀ ਘੁਸਪੈਠ ਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਸਾਈਬਰ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਦੀ ਅਹਿਮੀਅਤ ਦਰਸਾਈ ਐਸ.ਏ.ਐਸ. ਨਗਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਲਾ ਦਰਜੇ ਦੇ ਡਿਜੀਟਲ ਜਾਂਚ ਸਿਖਲਾਈ ਤੇ ਅਧਿਐਨ ਕੇਂਦਰ (ਡੀ.ਆਈ.ਟੀ.ਏ.ਸੀ.) ਦਾ ਉਦਘਾਟਨ ਕੀਤਾ ਜਿਸ ਨਾਲ ਸਾਈਬਰ ਅੱਤਵਾਦ ਦੇ ਵਧ ਰਹੇ ਖਤਰੇ ਖਾਸ ਤੌਰ ’ਤੇ ਸਰਹੱਦੀ […]

ਐਸ.ਐਮ.ਐਸ.ਸੰਧੂ ਨੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ’ਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ – ਸ੍ਰੀਐਸ.ਐਮ.ਐਸ. ਸੰਧੂ ਨੇ ਅੱਜ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਲਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਪਟਿਆਲਾ ਸ੍ਰੀਮਤੀ ਪਰਨੀਤ ਕੌਰ,ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰਸਿੰਘ ਸਿੱਧੂ, ਵਿਧਾਇਕ ਰਾਜਪੁਰਾ ਸ੍ਰੀ ਹਰਦਿਆਲ ਕੰਬੋਜ, ਵਿਧਾਇਕ ਬਸੀ ਪਠਾਨਾਂ ਸ੍ਰੀ ਗੁਰਪ੍ਰੀਤਸਿੰਘ ਜੀ.ਪੀ., ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ […]