July 8, 2026

ਜੇਲ੍ਹ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ : ਸੁਖਜਿੰਦਰ ਸਿੰਘ ਰੰਧਾਵਾ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ – ‘‘ਆਧੁਨਿਕ ਸਮੇਂ ਦੀਆਂ ਮੰਗਾਂ ਦੇ ਮੱਦੇਨਜ਼ਰ ਪੰਜਾਬ ਵਿਚਲੀਆਂ ਜੇਲ੍ਹਾਂ ਦਾ ਮੌਜੂਦਾ ਢਾਂਚਾ ਇੱਕ ਵੱਡੀ ਤਬਦੀਲੀ ਲਈ ਪੂਰੀ ਤਰ੍ਹਾਂ ਤਿਆਰ ਹੈ। ਜੇਲ੍ਹ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।’’ ਇਹ ਗੱਲ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ.ਸੁਖਜਿੰਦਰ ਸਿੰਘ […]

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ’ਤੇ ਭਾਈ ਲੌਂਗੋਵਾਲ ਨੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦਿੱਤੀ ਵਧਾਈ

ਸੇਵਾ ਸੰਭਾਲ ਮੌਕੇ ਭਾਈ ਲੌਂਗੋਵਾਲ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ’ਤੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਅੱਜ ਹੋਈ […]

ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਮੱਧ ਪ੍ਰਦੇਸ਼ ਦੇ ਜੱਬਲਪੁਰ ਲਈ ਰਵਾਨਾ

ਬਾਲਾਘਾਟ ਵਿਖੇ ਵੱਖ ਵੱਖ ਭਾਈਚਾਰੇ ਦੇ ਲੋਕਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਅਗਲੇ ਪੜਾਅ ਜੱਬਲਪੁਰ (ਮੱਧ ਪ੍ਰਦੇਸ਼) ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਇਆ। ਦੱਸਣਯੋਗ ਹੈ ਕਿ ਪਹਿਲੀ […]