11 ਘੀ ਉਤਪਾਦਕ ਇਕਾਈਆਂ ਦੇ ਲਾਇਸੈਂਸ ਰੱਦ: ਪੰਨੂ
ਚੰਡੀਗੜ੍ਹ – ਫੂਡ ਸੇਫਟੀ ਦੀਆਂ ਟੀਮਾਂ ਨੇ ਵਾਜਿਬ ਲਾਇਸੈਂਸ ਤੋਂ ਬਿਨਾਂ ਭੋਜਨ ਪਕਾਉਣ ਵਾਲੇ ਮਾਧਿਅਮ(ਕੁਕਿੰਗ ਮੀਡੀਅਮ) ਦਾ ਉਤਪਾਦਨ ਕਰਨ ਵਾਲੀਆਂ 11 ਘੀ ਉਤਪਾਦਕ ਇਕਾਈਆਂ ਦਾ ਪਰਦਾਫਾਸ਼ ਕਰਕੇ ਲਾਇਸੈਂਸ ਰੱਦ ਕੀਤੇ ਹਨ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ , ਪੰਜਾਬ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਦਿੱਤੀ।ਸ੍ਰੀ ਪੰਨੂ ਨੇ ਦੱਸਿਆ ਕਿ ਘੀ ਦੇ ਉਤਪਾਦਨ ਲਈ ਫਰਮਾਂ ਨੂੰ […]




