May 27, 2026

ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜ਼ਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ : ਡੀ.ਸੀ.

ਜਲੰਧਰ – ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ। ਦੋਵੇਂ ਅਧਿਕਾਰੀ ਜੋ ਅੱਜ ਸਥਾਨਕ ਗਲੋਬਲ ਹਸਪਤਾਲ ਵਿਚ ਜ਼ੇਰੇ ਇਲਾਜ਼ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦਾ ਹਾਲ ਪੁੱਛਣ ਗਏ ਨੇ […]

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

ਬਠਿੰਡਾ ਵਿਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ 17 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਤਕਸੀਮ ਕੀਤੇ। ਸ. ਬਾਦਲ ਅੱਜ ਆਪਣੇ ਦੌਰੇ ਦੇ ਸ਼ੁਰੂਆਤੀ ਸਮੇਂ ਦੌਰਾਨ ਅਗਰਵਾਲ ਸਟਰੀਟ ਵਿਖੇ ਪਹੁੰਚੇ। ਉਨ੍ਹਾਂ ਉਥੇ ਬਣਨ ਵਾਲੇ ਨਵੇਂ ਪਾਰਕ ਦੀ ਥਾਂ ਦਾ ਜਾਇਜ਼ਾ […]

ਭਾਰਤ ’ਚ ਨਾਜਾਇਜ਼ ਪਰਵਾਸੀਆਂ ਨੂੰ ਰਹਿਣ ਦੀ ਆਗਿਆ ਨਹੀਂ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਵਿਚ ਗੈਰਕਾਨੂੰਨੀ ਪਰਵਾਸੀਆਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸਾਮ ਵਿਚ ਕੌਮੀ ਨਾਗਰਿਕਤਾ ਪੰਜੀਕਰਨ (ਐਨਆਰਸੀ) ਤੈਅ ਸਮੇਂ ਵਿਚ ਪੂਰੀ ਕੀਤੀ ਗਈ ਹੈ। ਉਤਰੀ ਪੂਰਬੀ ਕੌਂਸਲ ਦੇ ਚੇਅਰਮੈਨ ਸ੍ਰੀ ਸ਼ਾਹ ਨੇ ਅੱਠ ਉਤਰੀ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ […]