ਵਿਦੇਸ਼ੀ ਕੋਚ ਦੇ ਸੁਝਾਅ ਕਾਰਨ ਖੇਡ ਵਿੱਚ ਸੁਧਾਰ ਹੋਇਆ: ਸਿੰਧੂ
ਵਿਸ਼ਵ ਚੈਂਪੀਅਨ ਪੀਵੀ ਸਿੰਧੂ ਨੇ ਅੱਜ ਕਿਹਾ ਕਿ ਭਾਰਤ ਦੇ ਵਿਦੇਸ਼ੀ ਬੈਡਮਿੰਟਨ ਕੋਚ ਕਿਮ ਜ਼ੀ ਹਿਉਨ ਨੇ ਉਸ ਨੂੰ ਖੇਡ ਵਿੱਚ ਬਦਲਾਅ ਕਰਨ ਦੇ ਸੁਝਾਅ ਦਿੱਤੇ, ਜਿਨ੍ਹਾਂ ’ਤੇ ਕੰਮ ਕਰਨ ਨਾਲ ਉਸ ਨੂੰ ਕਾਫ਼ੀ ਮਦਦ ਮਿਲੀ। ਓਲੰਪਿਕ ਚਾਂਦੀ ਦਾ ਤਗ਼ਮਾ ਜੇਤੂ ਸਿੰਧੂ ਨੇ ਹਾਲ ਹੀ ਵਿੱਚ ਬੀਡਬਲਯੂਐੱਫ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਜਾਪਾਨ ਦੀ ਨੋਜ਼ੋਮੀ […]




