May 27, 2026

ਆਰੀਅਨਜ਼ ਨੇ ਆਪਣੇ ਨਵੇਂ ਵਿਦਿਆਰਥੀਆਂ ਲਈ ਟੈਂਲੇਟ ਹੰਟ ਦਾ ਆਯੋਜਨ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ, ਨੇ ਆਪਣੇ ਨਵੇਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਤੇ ਉਹਨਾਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਸਾਹਮਣੇ ਲਿਆਉਣ ਲਈ ਕੈਂਪਸ ਵਿੱਚ ਇੱਕ ਟੈਲੇਂਟ ਹੰਟ ਮੁਕਾਬਲਾ ਕਰਵਾਇਆ। ਇੰਜਨੀਅਰਿੰਗ, ਲਾਅ, ਐਗਰੀਕਲਚਰ,ਫਾਰਮੇਸੀ, ਮੈਨੇਜਮੈਂਟ, ਨਰਸਿੰਗ, ਬੀ.ਐਡ ਆਦਿ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਾਇਨ, ਗਰੁੱਪ ਡਾਂਸ, ਭੰਗੜਾਂ, ਗਿੱਧਾ, ਸੋਲੋ […]

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਏਪੁਰ ’ਚ ਖਾਲਸਈ ਜਾਹੋ ਜਲਾਲ ਨਾਲ ਹੋਇਆ ਸਵਾਗਤ

ਰਾਏਪੁਰ ਤੋਂ ਗੋਂਦੀਆ ਲਈ ਰਵਾਨਗੀ ਸਮੇਂ ਸੰਗਤਾਂ ਨੇ ਕੀਤੀ ਭਰਵੀਂ ਸ਼ਮੂਲੀਅਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਛੱਤੀਸਗੜ੍ਹ ਦੇ ਸ਼ਹਿਰ ਰਾਏਪੁਰ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ […]

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਸਤੰਬਰ ਤੋਂ

ਚੰਡੀਗੜ੍ਹ – ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 14 ਸਤੰਬਰ ਤੋਂ 18 ਸਤੰਬਰ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲਾ ਜਲੰਧਰ ਵਿਖੇ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ […]