May 27, 2026

ਕਰੋੜਾਂ ਦੀ ਹੈਰੋਇਨ ਸਣੇ ਗੈਂਗਸਟਰ ਸਮੇਤ 2 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਕਾਕੋਵਾਲ ਰੋਡ ਤੇ ਨਾਕੇਬੰਦੀ ਦੌਰਾਨ ਕਾਰ ਸਵਾਰ ਗੈਂਗਸਟਰ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਚ ਕਰੋੜਾਂ ਰੁਪਏ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਰਾਮਜੇਠਮਲਾਨੀ ਦਾ ਦਿਹਾਂਤ

ਨਵੀਂ ਦਿੱਲੀ – ਸੀਨੀਅਰ ਵਕੀਲ ਰਾਮਜੇਠਮਲਾਨੀ ਦਾ ਐਤਵਾਰ ਨੂੰ ਦਿੱਲੀ ’ਚ ਉਨ੍ਹਾਂ ਦੇ ਘਰ ’ਚ ਦਿਹਾਂਤ ਹੋ ਗਿਆ। ਉਹ 95 ਸਾਲ ਦੇ ਸਨ।ਉਨ੍ਹਾਂ ਦੇ ਪਰਿਵਾਰ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂਬਿਮਾਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮੰਤਰੀਆਂ ਅਤੇ ਸਿਆਸੀ ਆਗੂਆਂ ਤੋਂ ਇਲਾਵਾਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ […]

ਭਾਜਪਾ ਲਈ ਦੇਸ਼ ਦੀ ਜਨਤਾ ਅਤੇ ਦੇਸ਼ ਹਿੱਤ ਤੋਂ ਵੱਡਾ ਕੋਈ ਮਿਆਰ ਨਹੀਂ : ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਲਈ ਦੇਸ਼ ਦੀ ਜਨਤਾ ਅਤੇ ਦੇਸ਼ਹਿਤ ਤੋਂ ਵੱਡਾ ਕੋਈ ਮਾਣਦੰਡ ਨਹੀਂ ਹੁੰਦਾ, ਉਸੀ ਸਿਧਾਂਤ ਨੂੰ ਪਿਛਲੇ ਪੰਜ ਸਾਲਾਂ ਵਿੱਚ ਹਰਿਆਣਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਨਵੀਂ ਦਿਸ਼ਾ, ਨਵੀਂ ਤੇਜੀ ਅਤੇ ਨਵੀਂ ਤਾਕਤ ਦਿੱਤੀ ਹੈ. ਯਕੀਨੀ ਤੌਰ ‘ਤੇ ਮੁੱਖ ਮੰਤਰੀ ਅਤੇ ਉਨਾਂ ਦੀ ਟੀਮ […]