ਭਾਰਤ ਆਤਮ-ਰੱਖਿਆ ਲਈ ਬਲ ਦੀ ਵਰਤੋਂ ਕਰਨ ਤੋਂ ਝਿਜਕੇਗਾ ਨਹੀਂ: ਰਾਜਨਾਥ
ਨਵੀਂ ਦਿੱਲੀ – ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਭਾਰਤ ਕਦੇ ਵੀ ਹਮਲਾਵਰ ਨਹੀਂ ਰਿਹਾ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਉਹ ਆਤਮ-ਰੱਖਿਆ ਲਈ ਆਪਣੀ ਤਾਕਤ ਦੀ ਵਰਤੋਂ ਕਰਨ ਤੋਂ ਝਿਜਕੇਗਾ। ਉਨ੍ਹਾਂ ਨੇ ਇਹ ਟਿੱਪਣੀ ਕਸ਼ਮੀਰ ਮੁੱਦੇ ’ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਦੌਰਾਨ ਸਿਓਲ ਵਿੱਚ ਹੋਈ […]




