May 27, 2026

ਪੰਜਾਬ ਵਿੱਚ ਸੋਧਿਆ ਹੋਇਆ ਮੋਟਰ ਵਹੀਕਲ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ: ਰਜ਼ੀਆ ਸੁਲਤਾਨਾ

ਕਲਿਆਣਕਾਰੀ ਦੇਸ਼ ਵਿੱਚ ਜੁਰਮਾਨੇ ਲਗਾਉਣਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਠੱਲ ਪਾਉਣਾ ਹੈ ਨਾ ਕਿ ਭਾਰੀ ਜੁਰਮਾਨੇ ਨਾਲ ਲੋਕਾਂ ਦੀ ਰੀੜ ਤੋੜਨਾ ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ ਸੋਧੇ ਹੋਏ ਮੋਟਰ ਵਹੀਕਲ ਐਕਟ ਨੂੰ ਪੰਜਾਬ ’ਚ ਲਾਗੂ ਕਰਨ ਸਬੰਧੀ ਪ੍ਰਗਟਾਈਆਂ ਜਾ ਰਹੀਆਂ ਕਿਆਸਅਰਾਈਆਂ ਨੂੰ ਰੱਦ ਕਰਦਿਆਂ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ […]

ਅੰਤਰਰਾਸ਼ਟਰੀ ਨਗਰ ਕੀਰਤਨ ਕੱਟਕ ਭੁਵਨੇਸ਼ਵਰ ਤੋਂ ਸੰਬਲਪੁਰ (ਉੜੀਸਾ) ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਕੱਟਕ ਭੁਵਨੇਸ਼ਵਰ ਤੋਂ ਅਗਲੇ ਪੜਾਅ ਸੰਬਲਪੁਰ (ਉੜੀਸਾ) ਲਈ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ ਨਗਰ ਕੀਰਤਨ ਦਾ ਹਰ ਪੜਾਅ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ […]

ਵਿਜੇ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ’ਚ ਨਿਰੋਈਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਸੱਦਾ

ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ – ਰਾਸ਼ਟਰ ਦੇ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਠੋਸ ਅਤੇ ਨਿਰੋਈਆਂ ਕਦਮਾਂ-ਕੀਮਤਾਂ ਪੈਦਾ ਕਰਨ ’ਤੇ ਆਪਣਾ ਪੂਰਾ ਧਿਆਨ ਕੇਂਦਰਤ […]