ਅੰਤਰਰਾਸ਼ਟਰੀ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਦੇ ਚੱਲਦਿਆਂ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ
ਅੰਮ੍ਰਿਤਸਰ – ਸੰਗਤ ਦੇ ਭਰਵੇਂ ਉਤਸ਼ਾਹ ਦੇ ਚੱਲਦਿਆਂ ਅੰਤਰਰਾਸ਼ਟਰੀ ਨਗਰ ਕੀਰਤਨ ਉੜੀਸਾ ਦੇ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ ਹੋ ਗਿਆ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਕਾਰਨ ਨਗਰ ਕੀਰਤਨ ਦੀ ਵਿਸ਼ੇਸ਼ ਮਹੱਤਤਾ ਦੇ ਮੱਦੇਨਜ਼ਰ ਹਰ ਸੂਬੇ ਅੰਦਰ ਸੰਗਤਾਂ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ। ਇਸੇ ਤਹਿਤ ਹੀ ਬੀਤੀ […]




