ਪੀ.ਐਸ.ਪੀ.ਸੀ.ਐਲ. ਵੱਲੋਂ ਵੱਡੇ ਪੱਧਰ ’ਤੇ ਭਰਤੀਆਂ ਕਰਨ ਦਾ ਫੈਸਲਾ; 1745 ਅਸਾਮੀਆਂ ਭਰੀਆਂ ਜਾਣਗੀਆਂ
ਮੁੱਖ ਮੰਤਰੀ ਦੇ ਸੁਪਨਮਈ ਪ੍ਰਾਜੈਕਟ ‘ਘਰ ਘਰ ਰੋਜ਼ਗਾਰ’ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਹੋਵੇਗਾ ਅਹਿਮ ਯੋਗਦਾਨ ਚੰਡੀਗੜ – ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸ਼ੁਰੂ ਕੀਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਤੇ ਮਹੱਤਵਪੂਰਨ ਪ੍ਰਾਜੈਕਟ ‘ਘਰ ਘਰ ਰੋਜ਼ਗਾਰ ਮਿਸ਼ਨ’ ਨੂੰ ਹੁਲਾਰਾ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਨੇ ਵੱਡੇ ਪੱਧਰ ’ਤੇ […]




