May 27, 2026

ਬਟਾਲਾ ਵਿਖੇ ਪਟਾਕਾ ਫੈਕਟਰੀ ਧਮਾਕੇ ’ਚ 22 ਮੌਤਾ, 50 ਤੋਂ ਵੱਧ ਜ਼ਖਮੀ

ਲੋਕਾਂ ਵੱਲੋਂ ਡੀ.ਸੀ., ਐੱਸ.ਡੀ. ਐਮ ਅਤੇ ਐੱਸ.ਐੱਸ.ਪੀ. ਬਟਾਲਾ ਨੂੰ ਡਿਸਮਿਸ ਕਰਨ ਦੀ ਮੰਗ ਗੁਰਦਾਸਪੁਰ – ਬਟਾਲਾ ਵਿਖੇ ਜਲੰਧਰ ਮਾਰਗ ’ਤੇ ਸਥਿੱਤ ਬਾਲਮੀਕਿ ਆਸ਼ਰਮ ਨੇੜੇ ਇੱਕ ਪਟਾਕਾ ਫੈਕਟਰੀ ਵਿੱਚ ਅਚਾਨਕ ਧਮਾਕੇ ਨਾਲ 22 ਜਣਿਆਂ ਦੀ ਮੌਤ ਹੋ ਗਈ ਜਦੋਂ ਕਿ 50 ਦੇ ਕਰੀਬ ਹੋਰ ਜ਼ਖਮੀ ਹੋਏ ਹਨ। ਫੈਕਟਰੀ ਡਿੱਗਣ ਕਾਰਨ ਵੱਡੀ ਗਿਣਤੀ ਵਿੱਚ ਕਾਮੇ ਛੱਤ ਥੱਲੇ […]

ਮੁੱਖ ਮੰਤਰੀ ਵੱਲੋਂ ਬਟਾਲਾ ਧਮਾਕੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਜਬਰਦਸਤ ਧਮਾਕੇ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੁੱਖਦਾਈ ਘਟਨਾ ਵਿੱਚ 19 ਜਾਨਾਂ ਚਲੀਆਂ ਗਈਆਂ ਜਦੋਂ ਕਿ 27 ਜਣੇ ਜ਼ਖਮੀ ਹੋਏ ਹਨ। ਏ.ਡੀ.ਸੀ. (ਬਟਾਲਾ) ਨੂੰ ਇਸ ਦੁਖਦਾਈ ਘਟਨਾ ਦੀ ਜਾਂਚ ਕਰਨ ਲਈ ਹੁਕਮ ਕੀਤੇ […]

ਸਾਈਕਲ ਮੁਰੰਮਤ ਕਰਨ ਵਾਲੇ ਕਾਰੀਗਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਦੋਸ਼ੀ ਕਾਬੂ

ਗੜ੍ਹਸ਼ੰਕਰ – ਗੜਸ਼ੰਕਰ ਤੋ ਹੁਸਿਆਰਪੁਰ ਰੋੜ ਤੇ ਗੜਸ਼ੰਕਰ ਸ਼ਹਿਰ ਵਿੱਚ ਸਾਇਕਲਾ ਦੀ ਮੁਰੰਮਤ ਕਰਨ ਵਾਲੇ ਕਾਰੀਗਰ ਨਿਰਮਲ ਸਿੰਘ ਦੇ ਮਿਤੀ 26 ਅਗਸਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਅੰਨ੍ਹੇ ਕਤਲ ਦੀ ਗੁੱਥੀ ਸਥਾਨਕ ਪੁਲੀਸ ਨੇ ਸੁਲਝਾ ਕੇ ਕਾਤਿਲ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਸਤੀਸ਼ ਕੁਮਾਰ ਅਤੇ ਐਸਐਚਓ ਬਲਵਿੰਦਰ ਸਿੰਘ […]