May 27, 2026

ਸ਼ਿਵ ਕੁਮਾਰ ਨੇ ਸਾਜ਼ ਐਕਟੋਪੈਡ ਨਾਲ ਬਣਾਈ ਵੱਖਰੀ ਪਹਿਚਾਣ

ਗਾਇਕੀ ਭਾਵੇਂ ਭਾਰਤ ਦੀ ਹੋਵੇ ਜਾਂ ਕਿਸੇ ਹੋਰ ਦੇਸ਼ ਦੀ, ਸੰਗੀਤ ਦੇ ਖੇਤਰ ਵਿੱਚ ਹਮੇਸ਼ਾ ਲੋਕ ਸਿੰਗਰ ਨੂੰ ਜ਼ਿਆਦਾਤਰ ਜਾਣਦੇ ਹਨ ਪਰ ਸਟੇਜਾਂ ‘ਤੇ ਗਾਉਣ ਵਾਲੇ ਇੱਕ ਸਿੰਗਰ ਦੇ ਨਾਲ ਇੱਕ ਪੂਰੀ ਟੀਮ ਕੰੰਮ ਕਰਦੀ ਹੈ, ਜਿਨ੍ਹਾਂ ਦਾ ਜ਼ਿਕਰ ਬਹੁਤ ਘੱਟ ਹੁੰਦਾ ਹੈ ਪਰ ਇਨ੍ਹਾਂ ਸਾਜ਼ਿੰਦਿਆਂ ਕਰਕੇ ਹੀ ਸਿੰਗਰ ਸਟੇਜ ‘ਤੇ ਕੰਮ ਕਰ ਪਾਉਦਾ ਹੈ। […]

ਸਿਹਤ ਮੰਤਰੀ ਦੀਆਂ ਹਦਾਇਤਾਂ ਕਾਰਨ ਨਕਲੀ ਅਤੇ ਮਿਲਾਵਟੀ ਘਿਉ ਵੇਚਣ ਵਾਲਿਆਂ ਨੂੰ ਪਈਆਂ ਭਾਜੜਾਂ

ਬਰਨਾਲਾ – ਜ਼ਿਲ੍ਹਾ ਬਰਨਾਲਾ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਥਾਣਾ ਸਿਟੀ ਦੇ ਨੇੜੇ ਸੁਨਿਆਰਾ ਮਾਰਕੀਟ ਦੀ ਨੁੱਕਰ ‘ਤੇ ਗਰਗ ਟ੍ਰੇਡਰਜ਼ ਦੀ ਦੁਕਾਨ ‘ਤੇ ਛਾਪੇਮਾਰੀ ਕਰਦਿਆਂ 15 ਕਿੱਲੋ ਦੇਸੀ ਘਿਓ ਜ਼ਬਤ ਕੀਤਾ ਗਿਆ। ਇਸਤੋਂ ਇਲਾਵਾ ਹੋਰ ਮਿਠਾਈ ਦੀਆਂ ਦੁਕਾਨਾਂ ਤੇ ਛਾਪੇਮਾਰੀ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ। ਇਸ ਛਾਪੇਮਾਰੀ […]

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਰਮਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਸ਼ਬਦ ਕੀਰਤਨ ਮੁਕਾਬਲੇ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ-ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 30 ਸਕੂਲਾਂ ਦੇ 200 ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਵਿਚ 2 ਨੇਤਰਹੀਣ ਵਿਦਿਆਲਿਆਂ ਦੇ ਬੱਚੇ ਵੀ ਸ਼ਾਮਲ […]