September 22, 2026

ਪਾਕਿਸਤਾਨ ਵਲੋਂ ਕਸ਼ਮੀਰ ਘਾਟੀ ਵਿੱਚ ਘੁਸਪੈਠ ਦੀ ਕੋਸ਼ਿਸ਼ ਜਾਰੀ : ਫੌਜ ਵਲੋਂ ਲਸ਼ਕਰ ਦੇ ਦੋ ਅੱਤਵਾਦੀ ਕਾਬੂ

ਸ਼੍ਰੀਨਗਰ – ਚਿਨਾਰ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪਾਕਿਸਤਾਨ ਵਲੋਂ ਕਸ਼ਮੀਰ ਘਾਟੀ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਜੰਮੂ ਕਸ਼ਮੀਰ ਪੁਲੀਸ ਦੇ ਨਾਲ ਸ਼੍ਰੀਨਗਰ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ 21 ਅਗਸਤ ਨੂੰ 2 ਪਾਕਿਸਤਾਨੀ ਘੁਸਪੈਠੀਆਂ ਨੂੰ ਬਾਰਾਮੂਲਾ ਤੋਂ ਗ੍ਰਿਫਤਾਰ ਕੀਤਾ ਸੀ| […]

ਯੂ. ਪੀ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ ਨੂੰ ਲੁੱਟਣ ਲੱਗੀ ਯੋਗੀ ਸਰਕਾਰ : ਪ੍ਰਿਅੰਕਾ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਵਿੱਚ ਬਿਜਲੀ ਦੀ ਦਰ ਵਿੱਚ ਵਾਧੇ ਦੇ ਪ੍ਰਸਤਾਵ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਰਾਜ ਦੀ ਯੋਗੀ ਆਦਿੱਤਿਯਨਾਥ ਸਰਕਾਰ ਤੇ ਸਰਕਾਰੀ ਖਜ਼ਾਨਾ ਖਾਲੀ ਕਰਨ ਤੋਂ ਬਾਅਦ ਹੁਣ ਜਨਤਾ ਦੀ ਜੇਬ ਕੱਟਣ ਦਾ ਦੋਸ਼ ਲਗਾਇਆ| ਪ੍ਰਿਯੰਕਾ ਨੇ ਟਵੀਟ ਕਰ ਕੇ ਕਿਹਾ,”ਪਹਿਲਾਂ ਮਹਿੰਗੇ ਪੈਟਰੋਲ-ਡੀਜ਼ਲ ਦਾ ਬੋਝ […]

ਰਿਜਿਜੂ ਵੱਲੋਂ ਨਿਸ਼ਾਨੇਬਾਜ਼ੀ ਨੂੰ ਰਾਸ਼ਟਰਮੰਡਲ ਖੇਡਾਂ ’ਚ ਸ਼ਾਮਲ ਕਰਨ ਦੀ ਮੰਗ

ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਬਰਤਾਨੀਆ ਦੇ ਡਿਜੀਟਲ, ਸਭਿਆਚਾਰ, ਮੀਡੀਆ ਅਤੇ ਖੇਡ ਮੰਤਰੀ ਨਿੱਕੀ ਮੌਰਗਨ ਨੂੰ ਪੱਤਰ ਲਿਖ ਕੇ 2022 ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਨੂੰ ਸ਼ਾਮਲ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਸਾਲ 1974 ਮਗਰੋਂ ਪਹਿਲੀ ਵਾਰ ਨਿਸ਼ਾਨੇਬਾਜ਼ੀ ਨੂੰ ਇਨ੍ਹਾਂ ਖੇਡਾਂ ਵਿੱਚੋਂ ਬਾਹਰ ਕੀਤਾ ਗਿਆ ਹੈ। ਹਾਲਾਂਕਿ ਰਾਸ਼ਟਰਮੰਡਲ ਖੇਡ ਫੈਡਰੇਸ਼ਨ ਦੇ […]